text
stringlengths 1
2.07k
|
---|
ਬਲਾਕ ਸੰਮਤੀ ਟਾਂਡਾ ਦੀ ਮਿਆਨੀ ਸੀਟ ਤੇ ਅਕਾਲੀ ਦਲ ਦਾ ਕਬਜ਼ਾ
|
ਮਾਹਿਲਪੁਰ ਦੀਆਂ ਸਾਰੀਆਂ ਜਿਲਾ ਪਰਿਸ਼ਦ ਸੀਟਾਂ ਤੇ ਕਾਂਗਰਸ ਦਾ ਕਬਜਾ
|
ਮਾਹਿਲਪੁਰ ਚ ਕਾਂਗਰਸ ਵਲੋਂ 20 ਬਲਾਕ ਸੰਮਤੀ ਜ਼ੋਨਾਂ ਵਿਚੋਂ 17 ਤੇ ਜਿੱਤ ਪ੍ਰਾਪਤ ਬਸਪਾ ਦਾ ਵੀ ਖਾਤਾ ਖੁੱਲਾ
|
ਅਕਾਲੀ ਦਲ ਨੇ 1 ਤੇ ਕਾਂਗਰਸ ਨੇ 2 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤੀਆਂ
|
25 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 11 ਕਾਂਗਰਸ 13 ਅਤੇ ਆਜ਼ਾਦ 1 ਸੀਟ ਤੇ ਕਾਬਜ਼
|
ਬਲਾਕ ਸੰਮਤੀ ਜ਼ੋਨ ਖ਼ੁਰਦ (ਮਾਲੇਰਕੋਟਲਾ) ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਿਸੰਘ ਖ਼ੁਰਦ ਨੇ ਇਕ ਵੋਟ ਤੇ ਜਿੱਤ ਕੀਤੀ ਹਾਸਲ
|
ਜੈਤੋ ਬਲਾਕ ਸੰਮਤੀ ਚ 15 ਸੀਟਾਂ ਚੋਂ 13 ਤੇ ਕਾਂਗਰਸ ਅਤੇ 2 ਤੇ ਆਜ਼ਾਦ ਉਮੀਦਵਾਰ ਜੇਤੂ
|
8 ਬਲਾਕ ਸੰਮਤੀਆਂ ਦੇ ਨਤੀਜੇ ਕਾਂਗਰਸ ਦੇ 117 ਅਤੇ ਹੋਰ ਪਾਰਟੀਆਂ ਦੇ 39 ਉਮੀਦਵਾਰ ਜੇਤੂ ਰਹੇ
|
ਰਾਏਕੋਟ ਲਗਾਤਾਰ ਹੋ ਰਹੀ ਬਾਰਿਸ਼ ਨੇ ਜੇਤੂ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਫਿੱਕਾ ਕੀਤਾ
|
ਨਾਭਾ ਬਲਾਕ ਸੰਮਤੀ ਥੂਹੀ ਤੋਂ ਕਾਂਗਰਸ ਦੇ ਉਮੀਦਵਾਰ ਗੁਰਮੀਤ ਸਿੰਘ 522 ਨਾਲ ਜੇਤੂ
|
ਫ਼ਾਜ਼ਿਲਕਾ ਅਤੇ ਅਰਨੀਵਾਲਾ ਚ ਕਾਂਗਰਸ ਦੀ ਜਿੱਤ
|
ਪੰਚਾਇਤ ਸੰਮਤੀ ਮਲੌਦ ਚ 13 ਕਾਂਗਰਸੀ 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
|
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
|
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
|
ਹੋਰ ਖ਼ਬਰਾਂ
|
ਜਲੰਧਰ ਸ਼ੁੱਕਰਵਾਰ 29 ਭਾਦੋ ਸੰਮਤ 550
|
ਦਲਿਤ ਵਿਦਿਆਰਥੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਚ ਪ੍ਰੋਫੈਸਰ ਦੀ ਗਿ੍ਫ਼ਤਾਰੀ ਲਈ ਲਾਇਆ ਧਰਨਾ
|
ਬਠਿੰਡਾ 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)ਫੌਜ ਦੇ 10 ਅਤੇ 11 ਕੋਰ ਵਲੋਂ ਸਾਬਕਾ ਫੌਜੀਆਂ ਵਿਧਵਾ ਪੈਨਸ਼ਨਾਂ ਅਤੇ ਫੌਜ ਨਾਲ ਸਬੰਧਿਤ ਹਰ ਪ੍ਰਕਾਰ ਦੇ ਪੈਨਸ਼ਨਾਂ ਸਬੰਧੀ ਕੇਸਾਂ ਨੂੰ ਤਿਆਰ ਕਰਨ ਅਤੇ ਉਨ੍ਹਾਂ ਦੀ ਪੈਰਵਾਈ ਲਈ ਇਕ ਵਿਸ਼ੇਸ਼ ਉਪਰਾਲਾ ਕਰਦਿਆਂ ਵਿਸ਼ੇਸ਼
|
ਪੂਰੀ ਖ਼ਬਰ »
|
19 ਅਤੇ 22 ਸਤੰਬਰ ਨੂੰ ਵੋਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਭਰ ਚ ਸ਼ਰਾਬ ਤੇ ਪੂਰਨ ਪਾਬੰਦੀ
|
ਬਠਿੰਡਾ 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੁਆਰਾ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਹੁਕਮ
|
ਵੈਨ ਥੱਲੇ ਆਉਣ ਕਾਰਨ ਵਿਦਿਆਰਥਣ ਦੀ ਮੌਤ
|
ਝੁਨੀਰ 13 ਸਤੰਬਰ (ਰਮਨਦੀਪ ਸਿੰਘ ਸੰਧੂ) ਕਸਬਾ ਝੁਨੀਰ ਦੇ ਘੁਰਕਣੀ ਰੋਡ ਤੇ ਵਿਦਿਆਰਥਣ ਦੀ ਸਕੂਲੀ ਵੈਨ ਥੱਲੇ ਆਉਣ ਕਾਰਨ ਮੌਤ ਹੋ ਗਈ _ ਥਾਣਾ ਮੁਖੀ ਅਜੈ ਕੁਮਾਰ ਪਰੋਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਦੀ 11ਵੀਂ ਕਲਾਸ ਦੀ ਵਿਦਿਆਰਥਣ
|
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ
|
ਬੁਢਲਾਡਾ 13 ਸਤੰਬਰ (ਸਵਰਨ ਸਿੰਘ ਰਾਹੀ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬੁਢਲਾਡਾ ਦੀਆਂ ਕਾਰਕੁਨਾਂ ਵਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ਸਥਾਨਕ ਐਸ ਡੀ ਐਮ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਿਖ਼ਲਾਫ਼
|
ਸਰਦੂਲਗੜ੍ਹ ਵਿਖੇ ਨੌਜਵਾਨ ਦਾ ਕਤਲ 2 ਤੇ ਮੁਕੱਦਮਾ ਦਰਜ
|
ਸਰਦੂਲਗੜ੍ਹ 13 ਸਤੰਬਰ (ਜੀਐਮਅਰੋੜਾ) ਸਥਾਨਕ ਸ਼ਹਿਰ ਵਿਖੇ ਹਰਿਆਣਾ ਦੇ ਇਕ ਵਸਨੀਕ ਦਾ ਕਤਲ ਹੋ ਗਿਆ ਜਿਸ ਦੇ ਸਬੰਧ ਚ ਪੁਲਿਸ ਨੇ 2 ਵਿਅਕਤੀਆਂ ਤੇ ਮੁਕੱਦਮਾ ਦਰਜ ਕਰ ਲਿਆ ਹੈ ਪਰ ਉਹ ਹਾਲੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ _ ਇੱਥੋਂ ਕੁਝ ਕਿੱਲੋਮੀਟਰ ਦੂਰ ਪਿੰਡ
|
ਬਾਲਿਆਵਾਲੀ 13 ਸਤੰਬਰ (ਕੁਲਦੀਪ ਮਤਵਾਲਾ)ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ ਸ਼ਹੀਦ ਹੋਏ ਸਿੰਘਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਨੂੰ ਲੈ ਕੇ ਚੱਲ ਰਹੇ ਇਨਸਾਫ਼
|
ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਖੋਹਣ ਨਹੀਂ ਦਿੱਤੀ ਜਾਵੇਗੀ ਕਿਸਾਨ ਆਗੂ
|
ਜੋਗਾ 13 ਸਤੰਬਰ (ਬਲਜੀਤ ਸਿੰਘ ਅਕਲੀਆ) ਸਥਾਨਕ ਸਬਤਹਿਸੀਲ ਚ ਇਕ ਕਿਸਾਨ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਰੋਕਣ ਲਈ ਦੂਜੇ ਦਿਨ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਕਿਸੇ ਵੀ ਸੂਦਖ਼ੋਰ ਵਿਅਕਤੀ ਨੂੰ ਆਰਥਿਕ ਕਮਜ਼ੋਰੀ ਕਾਰਨ
|
ਅਣਪਛਾਤੇ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ਚ ਯੂਥ ਅਕਾਲੀ ਆਗੂ ਵਾਲਵਾਲ ਬਚਿਆ
|
ਬੁਢਲਾਡਾ 13 ਸਤੰਬਰ (ਸਵਰਨ ਸਿੰਘ ਰਾਹੀ) ਬੀਤੀ ਦੇਰ ਰਾਤ ਕੁਝ ਅਣਪਛਾਤੇ ਕਾਰ ਸਵਾਰਾਂ ਵਲੋਂ ਰਾਹ ਜਾਂਦੇ ਸਥਾਨਕ ਸ਼ਹਿਰ ਦੇ ਇਕ ਪੈਲੇਸ ਮਾਲਕ ਤੇ ਗੋਲੀਆਂ ਚਲਾਉਣ ਦੀ ਖ਼ਬਰ ਹੈ _ ਇਸ ਘਟਨਾ ਚ ਉਹ ਆਪਣੀ ਸਮਝਦਾਰੀ ਨਾਲ ਵਾਲਵਾਲ ਬਚ ਗਿਆ _ ਇੱਥੋਂ ਦੇ ਪਰੀਤ ਪੈਲੇਸ ਦਾ
|
ਬੁਢਲਾਡਾ 13 ਸਤੰਬਰ (ਸਵਰਨ ਸਿੰਘ ਰਾਹੀ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪ੍ਰਧਾਨ ਮੰਤਰੀ ਐਪ ਰਾਹੀ ਦੇਸ਼ ਦੇ ਕਈ ਰਾਜਾ ਦੀਆਂ ਆਸ਼ਾ ਵਰਕਰਾਂ ਆਂਗਣਵਾੜੀ ਵਰਕਰਾਂ ਨਾਲ ਵੀਡੀਓ ਕਾਨਫ਼ਰੰਸ ਤਹਿਤ ਕੀਤੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਪਹਿਲਾਂ ਮਿਲਦੀਆਂ
|
ਲੱਖਾਂ ਦੀ ਹੋਈ ਚੋਰੀ ਦਾ ਪੁਲਿਸ ਨੂੰ ਹੁਣ ਤਕ ਨਹੀਂ ਮਿਲਿਆ ਕੋਈ ਸੁਰਾਗ ਬਰੀਕੀ ਨਾਲ ਜਾਂਚ ਜਾਰੀ ਹੈ ਥਾਣਾ ਮੁਖੀ
|
ਭੀਖੀ 13 ਸਤੰਬਰ (ਗੁਰਿੰਦਰ ਸਿੰਘ ਔਲਖ) ਬੀਤੀ 29 ਅਗਸਤ ਨੂੰ ਭੀਖੀ ਦੇ ਵਾਰਡ ਨੰ 2 ਦੇ ਪਰਸਰਾਮ ਨਗਰ ਚ ਹੋਈ ਲੱਖਾਂ ਦੀ ਚੋਰੀ ਦਾ ਪੁਲਿਸ ਨੂੰ ਅਜੇ ਤਾਂਈਾ ਕੋਈ ਸੁਰਾਗ ਨਹੀਂ ਮਿਲਿਆ ਜਿਸ ਨਾਲ ਪੀੜਤ ਪਰਿਵਾਰ ਨਿਰਾਸ਼ਾ ਦੇ ਆਲਮ ਚ ਹੈ _ ਦੱਸ ਦੇਈਏ ਕਿ ਰੋਹਤਾਸ਼ ਕੁਮਾਰ
|
ਰਾਮਪੁਰਾ ਫੂਲ 13 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)ਨਗਰ ਕੌਾਸਲ ਰਾਮਪੁਰਾ ਫੂਲ ਦੀ ਪ੍ਰਧਾਨਗੀ ਦਾ ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਹੋਣ ਕਰਕੇ ਸ਼ਹਿਰ ਦਾ ਕੋਈ ਰਾਜਾ ਬਾਬੂ ਨਹੀਂ ਹੈ ਜਿਸ ਕਾਰਨ ਸ਼ਹਿਰ ਦੇ ਵਿਕਾਸ ਕੰਮਾਂ ਦੇ ਨਾਲਨਾਲ ਲੋਕਾਂ ਦੇ
|
ਗਰੀਬ ਪਰਿਵਾਰ ਦੀ ਮੱਝ ਦੀ ਮੌਤ
|
ਮਹਿਮਾ ਸਰਜਾ 13 ਸਤੰਬਰ (ਰਾਮਜੀਤ ਸ਼ਰਮਾ)ਇਕ ਗ਼ਰੀਬ ਪਰਿਵਾਰ ਦੀ ਮੱਝ ਜ਼ਹਿਰੀਲੇ ਪੱਠੇ ਖਾਣ ਨਾਲ ਮੌਤ ਹੋ ਗਈ¢ ਜਾਣਕਾਰੀ ਅਨੁਸਾਰ ਪਿੰਡ ਮਹਿਮਾ ਸਰਜਾ ਦੇ ਗ਼ਰੀਬ ਮਜਦੂਰ ਬੱਗੀ ਸਿੰਘ ਪੁੱਤਰ ਬਸੰਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪਰਿਵਾਰ ਬਾਹਰੋਂ ਖੇਤਾਂ
|
ਜੇਠੂਕੇ ਤੋਂ ਕਾਂਗਰਸ ਦੇ ਉਮੀਦਵਾਰ ਦੇ ਹੱਕ ਚ ਘਰਘਰ ਵੋਟਾਂ ਮੰਗੀਆਂ
|
ਚਾਉਕੇ 13 ਸਤੰਬਰ (ਮਨਜੀਤ ਸਿੰਘ ਘੜੈਲੀ)ਬਲਾਕ ਸੰਮਤੀ ਜ਼ੋਨ ਜੇਠੂਕੇ ਤੋਂ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਮਨਪ੍ਰੀਤ ਕੌਰ ਜੇਠੂਕੇ ਦੇ ਹੱਕ ਚ ਕਾਂਗਰਸੀ ਵਰਕਰਾਂ ਨੇ ਚੋਣ ਮੁਹਿੰਮ ਤੇਜ਼ ਕਰਦਿਆਂ ਅੱਜ ਪਿੰਡ ਘੜੈਲੀ ਵਿਖੇ ਵੱਡੇ ਕਾਫ਼ਲੇ ਨਾਲ ਘਰਘਰ ਵੋਟਾਂ ਮੰਗੀਆਂ
|
ਮੋਫ਼ਰ ਤੇ ਬਾਂਸਲ ਨੇ ਬੱਬਲਜੀਤ ਸਿੰਘ ਖਿਆਲਾ ਦੇ ਹੱਕ ਚ ਚੋਣ ਜਲਸੇ ਕੀਤੇ
|
ਮਾਨਸਾ 13 ਸਤੰਬਰ (ਧਾਲੀਵਾਲ) ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੈਣੀਬਾਘਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਸਵ ਬਲਦੇਵ ਸਿੰਘ ਖਿਆਲਾ ਦੇ ਪੋਤਰੇ ਬੱਬਲਜੀਤ ਸਿੰਘ ਖਿਆਲਾ ਦੀ ਚੋਣ ਮੁਹਿੰਮ ਨੂੰ ਪਾਰਟੀ ਆਗੂਆਂ ਨੇ ਭਖਾ ਦਿੱਤਾ ਹੈ _ ਪਾਰਟੀ ਦੇ ਹਲਕਾ
|
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਲਈ ਪਿੰਡ ਲਹਿਰਾ ਖਾਨਾ ਚ ਘਰਘਰ ਵੋਟਾਂ ਮੰਗੀਆਂ
|
ਲਹਿਰਾ ਮੁਹੱਬਤ 13 ਸਤੰਬਰ (ਸੁਖਪਾਲ ਸਿੰਘ ਸੁੱਖੀ) ਪਿੰਡ ਲਹਿਰਾ ਖਾਨਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਉਮੀਦਵਾਰ ਸੁਖਜੀਤ ਕੌਰ ਪਤਨੀ ਰਾਜਪਾਲ ਸਿੰਘ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਜ਼ੋਨ ਲਹਿਰਾ ਖਾਨਾ
|
ਵਿਧਾਇਕ ਕੋਟਭਾਈ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਜੀਤ ਕੌਰ ਦੇ ਹੱਕ ਚ ਚੋਣ ਮੁਹਿੰਮ ਤੇਜ਼
|
ਲਹਿਰਾ ਮੁਹੱਬਤ 13 ਸਤੰਬਰ (ਸੁਖਪਾਲ ਸਿੰਘ ਸੁੱਖੀ) ਅੱਜ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਉਮੀਦਵਾਰ ਮਨਜੀਤ ਕੌਰ ਪਤਨੀ ਤੇਜਾ ਸਿੰਘ ਦੰਦੀਵਾਲ ਸਾਬਕਾ ਚੇਅਰਮੈਨ ਤੇ ਬਲਾਕ ਸੰਮਤੀ ਜ਼ੋਨ
|
ਬਿਜਲੀ ਮੰਤਰੀ ਕਾਂਗੜ ਵਲੋਂ ਪਿੰਡਾਂ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਚ ਪ੍ਰਚਾਰ
|
ਭਾਈਰੂਪਾ 13 ਸਤੰਬਰ (ਵਰਿੰਦਰ ਲੱਕੀ)ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਸਲਾਬਤਪੁਰਾ ਦੁੱਲੇਵਾਲਾ ਆਦਮਪੁਰਾ ਸੰਧੂ ਖੁਰਦ ਰਾਈਆ ਫੂਲੇਵਾਲਾ ਤੇ ਭਾਈਰੂਪਾ ਖੁਰਦ ਵਿਖੇ ਭਰਵੀਆਂ
|
ਗੁਰਪ੍ਰੀਤ ਸਿੰਘ ਮਲੂਕਾ ਵਲੋਂ ਉਮੀਦਵਾਰਾਂ ਦੇ ਹੱਕ ਚ ਘਰਘਰ ਜਾ ਕੇ ਕੀਤਾ ਚੋਣ ਪ੍ਰਚਾਰ
|
ਭਗਤਾ ਭਾਈਕਾ 13 ਸਤੰਬਰ (ਸੁਖਪਾਲ ਸਿੰਘ ਸੋਨੀ) 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾ ਨੰੂ ਲੈ ਕੇ ਵੱਖਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ _ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ
|
ਅਕਾਲੀ ਦਲਭਾਜਪਾ ਉਮੀਦਵਾਰ ਨੇ ਘਰਘਰ ਜਾਕੇ ਵੋਟਾਂ ਮੰਗੀਆਂ
|
ਭਾਗੀਵਾਂਦਰ 13 ਸਤੰਬਰ (ਮਹਿੰਦਰ ਸਿੰਘ ਰੂਪ)ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜੋਨ ਚੱਠੇਵਾਲਾ (ਰਾਖ਼ਵਾਂ) ਤੋਂ ਸ਼੍ਰੋਮਣੀ ਅਕਾਲੀ ਦਲਭਾਜਪਾ ਦੇ ਸਾਂਝੇ ਉਮੀਦਵਾਰ ਗੋਰਾ ਸਿੰਘ ਨੇ ਕਾਫ਼ਲੇ ਸਮੇਤ ਘਰਘਰ ਜਾਕੇ ਵੋਟਾਂ ਮੰਗੀਆਂ _ ਉਨ੍ਹਾਂ ਵੋਟਰਾਂ
|
ਭਾਗੀਵਾਂਦਰ 13 ਸਤੰਬਰ (ਮਹਿੰਦਰ ਸਿੰਘ ਰੂਪ)ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜ਼ੋਨ ਨਸੀਬਪੁਰਾ (ਰਾਖ਼ਵਾਂ) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਸ਼ਨਪ੍ਰੀਤ ਕੌਰ ਦੇ ਸਮਰਥਕਾਂ ਨੇ ਵੱਡੇ ਕਾਫ਼ਲੇ ਸਮੇਤ ਪਿੰਡ ਜੀਵਨ ਸਿੰਘ ਵਾਲਾ ਵਿਖੇ ਘਰਘਰ
|
ਭਾਗੀਵਾਂਦਰ 13 ਸਤੰਬਰ (ਮਹਿੰਦਰ ਸਿੰਘ ਰੂਪ)ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਬਲਾਕ ਸੰਮਤੀ ਜੋਨ ਚੱਠੇਵਾਲਾ (ਰਾਖ਼ਵਾਂ) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜਿੰਦਰ ਸਿੰਘ ਨੇ ਵੱਡੇ ਕਾਫ਼ਲੇ ਸਮੇਤ ਪਿੰਡ ਚੱਠੇਵਾਲਾ ਵਿਖੇ ਘਰਘਰ ਜਾਕੇ ਵੋਟਾਂ ਮੰਗੀਆਂ _
|
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ
|
ਰਾਮਾਂ ਮੰਡੀ 13 ਸਤੰਬਰ (ਅਮਰਜੀਤ ਸਿੰਘ ਲਹਿਰੀ)ਪੰਜਾਬ ਦੇ ਲੋਕ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦਾ ਮੁਕੰਮਲ ਸਫ਼ਾਇਆ ਕਰਕੇ ਨਵਾਂ ਇਤਿਹਾਸ ਲਿਖਣਗੇ ਇਨ੍ਹਾਂ ਸ਼ਬਦਾਂ ਪ੍ਰਗਟਾਵਾ ਵਿਧਾਨ ਸਭਾ ਹਲਕਾ
|
ਜਟਾਣਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ
|
ਤਲਵੰਡੀ ਸਾਬੋ 13 ਸਤੰਬਰ (ਰਵਜੋਤ ਸਿੰਘ ਰਾਹੀ)19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ ਤੇ ਸ਼ੋ੍ਰਮਣੀ ਅਕਾਲੀ ਬਾਦਲ ਅਤੇ ਆਮ ਆਦਮੀ ਪਾਰਟੀ
|
ਅਕਾਲੀ ਉਮੀਦਵਾਰ ਦੇ ਹੱਕ ਚ ਪਿੰਡ ਲੇਲੇਵਾਲਾ ਵਿਖੇ ਘਰਘਰ ਜਾ ਕੇ ਵੋਟਾਂ ਮੰਗੀਆਂ
|
ਤਲਵੰਡੀ ਸਾਬੋ 13 ਸਤੰਬਰ (ਰਣਜੀਤ ਸਿੰਘ ਰਾਜੂ)ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਨੇ ਚੋਣ ਪ੍ਰਚਾਰ ਨੂੰ ਤੇਜੀ ਦਿੰਦਿਆਂ ਵੋਟਰਾਂ ਦੇ ਦਰਾਂ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ _ ਇਸੇ ਲੜੀ ਚ ਅੱਜ ਪਿੰਡ ਲੇਲੇਵਾਲਾ ਦੇ
|
ਨਥਾਣਾ 13 ਸਤੰਬਰ (ਗੁਰਦਰਸ਼ਨ ਲੁੱਧੜ) ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਥਾਣਾ ਨੂੰ ਗੋਨਿਆਣਾ ਮੰਡੀ ਵਿਖੇ ਤਬਦੀਲ ਕੀਤੇ ਜਾਣ ਦਾ ਇਲਾਕੇ ਦੇ ਲੋਕਾਂ ਵਲੋਂ ਭਰਵਾਂ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ _ ਸਕੂਲ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਹਰਇੰਦਰ ਸਿੰਘ
|
14 ਸਤੰਬਰ ਦੇਸ਼ ਸਮਾਜ ਗਰਲਜ਼ ਹਾਈ ਸਕੂਲ ਰਾਮਪੁਰਾ ਅਤੇ 18 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਸਰਕਾਰੀ ਛੁੱਟੀ ਦਾ ਐਲਾਨ
|
ਬਠਿੰਡਾ 13 ਸਤੰਬਰ (ਸਟਾਫ਼ ਰਿਪੋਰਟਰ)ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਸਬੰਧੀ 14 ਸਤੰਬਰ 2018 ਅਤੇ ਮਿਤੀ 18 ਸਤੰਬਰ 2018 ਨੂੰ ਦੇਸ਼ ਸਮਾਜ ਗਰਲਜ਼ ਹਾਈ ਸਕੂਲ
|
ਪੰਜਾਬੀਹਰਿਆਣਾ ਸਿੱਖ ਸੰਮੇਲਨ 23 ਨੂੰ ਸਿਰਸਾ ਚ
|
ਡੱਬਵਾਲੀ 13 ਸਤੰਬਰ (ਇਕਬਾਲ ਸਿੰਘ ਸ਼ਾਂਤ) ਮਹਾ ਪੰਜਾਬ ਨਾਲੋਂ ਵਖਰੇਵੇਂ ਤੋਂ ਬਾਅਦ ਹਰਿਆਣੇ ਚ ਪਹਿਲੀ ਵਾਰ ਪੰਜਾਬੀਆਂ ਅਤੇ ਸਿੱਖਾਂ ਦੇ ਸਿਆਸੀ ਵਜੂਦ ਦੀ ਮਜ਼ਬੂਤੀ ਲਈ ਵੱਖਵੱਖ ਪਾਰਟੀਆਂ ਨਾਲ ਸਬੰਧਿਤ ਸਿੱਖ ਅਤੇ ਪੰਜਾਬੀ ਆਗੂਆਂ ਨੇ ਸਾਂਝਾ ਮੁਹਾਜ਼ ਵਿੱਢਿਆ
|
ਬਠਿੰਡਾ 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) ਅੱਜ ਸਿੱਖਿਆ ਵਿਭਾਗ ਦੀਆਂ 64ਵੀਆਂ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕੇਲੜਕੀਆਂ ਦੇ ਸਰਕਲ ਸਟਾਇਲ ਕਬੱਡੀ ਕੁਸ਼ਤੀਆਂ ਅਤੇ ਕੇਵਲ ਲੜਕਿਆਂ ਦੇ ਨੈਸ਼ਨਲ ਸਟਾਇਲ ਕਬੱਡੀ ਤੇ ਲੜਕੀਆਂ ਦੇ ਕਿ੍ਕਟ ਮੁਕਾਬਲਿਆਂ ਦਾ
|
7 ਕਿਸਾਨ ਜਥੇਬੰਦੀਆਂ ਵਲੋਂ 23 ਸਤੰਬਰ ਨੂੰ ਬਰਨਾਲਾ ਵਿਖੇ ਕਨਵੈਨਸ਼ਨ
|
ਮਹਿਰਾਜ 13 ਸਤੰਬਰ (ਸੁਖਪਾਲ ਮਹਿਰਾਜ)ਸੱਤ ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਮਸਲੇ ਅਤੇ ਕੰਬਾਇਨਾਂ ਤੋਂ ਐਸ ਐਮ ਐਸ ਮਸ਼ੀਨ ਲਾਉਣ ਤੇ ਵੱਧ ਰਹੇ ਰੋਸ ਨੂੰ ਲੈ ਕੇ 23 ਸਤੰਬਰ ਬਰਨਾਲਾ ਵਿਖੇ ਕਨਵੈਨਸ਼ਨ ਰੱਖੀ ਗਈ ਹੈ _ ਕਨਵੈਨਸ਼ਨ ਚ ਪ੍ਰੋਫੈਸਰ ਕਾਨੂੰਨ ਮਾਹਿਰ
|
ਹਰਮੰਦਿਰ ਸਿੰਘ ਜੱਸੀ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ
|
ਤਲਵੰਡੀ ਸਾਬੋ 13 ਸਤੰਬਰ (ਰਣਜੀਤ ਸਿੰਘ ਰਾਜੂ)ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਅਤੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਚੁੱਕੇ ਹਰਮੰਦਿਰ ਸਿੰਘ ਜੱਸੀ ਨੇ ਅੱਜ ਮੌੜ ਹਲਕੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ
|
ਭੁੱਚੋ ਮੰਡੀ 13 ਸਤੰਬਰ (ਬਿੱਕਰ ਸਿੰਘ ਸਿੱਧੂ) ਸਰਕਾਰੀ ਸਕੂਲ ਲਹਿਰਾ ਬੇਗਾ ਦੀਆਂ ਲੜਕੀਆਂ ਵਲੋਂ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਦੌਰਾਨ ਟੇਬਲ ਟੈਨਿਸ ਅੰਡਰ 17 ਲੜਕੀਆਂ ਵਿਚੋਂ ਤੀਸਰਾ ਅਤੇ ਅੰਡਰ 14 ਲੜਕੀਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉਨ੍ਹਾਂ
|
ਗਤਕਾ ਤੇ ਬਾਕਸਿੰਗ ਮੁਕਾਬਲਿਆਂ ਚ ਮਾਤਾ ਸਾਹਿਬ ਕੌਰ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ
|
ਤਲਵੰਡੀ ਸਾਬੋ 13 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਠਿੰਡਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਬਾਕਸਿੰਗ ਮੁਕਾਬਲਿਆਂ ਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ
|
ਪ੍ਰੀਤਮ ਕੋਟਭਾਈ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ
|
ਭੁੱਚੋ ਮੰਡੀ 13 ਸਤੰਬਰ (ਬਿੱਕਰ ਸਿੰਘ ਸਿੱਧੂ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਚ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ _ ਪਿੰਡ ਸੇਮਾ ਵਿਖੇ ਵੋਟਰਾਂ ਨੂੰ ਸੰਬੋਧਨ
|
ਤਲਵੰਡੀ ਸਾਬੋ 13 ਸਤੰਬਰ (ਰਣਜੀਤ ਸਿੰਘ ਰਾਜੂ)ਪਿਛਲੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਵਲੋਂ ਲੜਕੇਲੜਕੀਆਂ ਦੇ ਇੰਟਰ ਕਾਲਜ ਖੋਖੋ ਦੇ ਮੁਕਾਬਲੇ ਕਰਵਾਏ ਗਏ _ ਜਿਸ ਚ ਵਰਸਿਟੀ ਕਾਲਜ ਆਫ਼ ਐਗਰੀਕਲਚਰ ਫ਼ਿਜ਼ੀਕਲ ਕਾਲਜ
|
ਸਿਵੀਆਂ ਸਕੂਲ ਚ ਵਿਦਿਆਰਥੀਆਂ ਨੂੰ ਪੁਲਿਸ ਨੇ ਟਰੈਫ਼ਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ
|
ਮਹਿਮਾ ਸਰਜਾ 13 ਸਤੰਬਰ (ਬਲਦੇਵ ਸੰਧੂ) ਬਠਿੰਡਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾਨਿਰਦੇਸ਼ ਤਹਿਤ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਪੁਲਿਸ ਮੁਲਾਜ਼ਮ ਹੌਲਦਾਰ ਹਾਕਮ ਸਿੰਘ ਆਪਣੀ ਟੀਮ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵੀਆਂ ਵਿਖੇ ਪੁੱਜੇ _
|
ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਵਿਸਾਰੇਵਿਧਾਇਕਾ ਰੂਬੀ
|
ਬਠਿੰਡਾ ਛਾਉਣੀ 13 ਸਤੰਬਰ (ਪਰਵਿੰਦਰ ਸਿੰਘ ਜੌੜਾ)ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਸਰਕਾਰ
|
ਮਿਸ਼ਨ ਤੰਦਰੁਸਤ ਪੰਜਾਬ ਤਹਿਤਪਿੰਡ ਬਾਜਕ ਵਿਖੇ ਨਸ਼ਾ ਰੋਕੂ ਜਾਗਰੂਕਤਾ ਮੁਹਿੰਮ ਦਾ ਆਯੋਜਨ
|
ਬਠਿੰਡਾ 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਮੁਖੀ ਕਰਨਲ ਦਯਾ ਸਿੰਘ (ਰਿਟਾਇਰਡ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਬਾਜਕ ਵਿਚ ਨਸ਼ਾ ਰੋਕੂ ਅਤੇ ਭਲਾਈ ਸਕੀਮਾਂ ਬਾਰੇ
|
ਪੈਨਸ਼ਨਰ ਐਸੋਸੀਏਸ਼ਨ (ਪੀ ਐਸ ਪੀ ਐਡ ਟੀ ਸੀ) ਵਲੋਂ ਸੰਘਰਸ਼ਾਂ ਦੀ ਚੇਤਾਵਨੀ
|
ਬਠਿੰਡਾ 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)ਪੰਜਾਬ ਸਟੇਟ ਪਾਵਰ ਐਾਡ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਕਮੇਟੀ ਬਠਿੰਡਾ ਦੀ ਮੀਟਿੰਗ ਧੰਨਾ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਾਜ਼ਰੀਨ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ
|
ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਚ ਸਰਕਾਰੀ ਕੰਨਿਆ ਸਕੂਲ ਬਾਲਿਆਂਵਾਲੀ ਦੀਆਂ ਵਿਦਿਆਰਥਣਾਂ ਵਲੋਂ ਪਹਿਲਾ ਸਥਾਨ
|
ਬਾਲਿਆਂਵਾਲੀ 13 ਸਤੰਬਰ (ਕੁਲਦੀਪ ਮਤਵਾਲਾ)ਗਰਮ ਰੁੱਤ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਦੀਆਂ ਅਮਨਦੀਪ ਕੌਰ ਨੇ ਤਾਈਕਵਾਂਡੋ 4446 ਕਿੱਲੋ ਵਰਗ ਵਿਚ ਜਸਪ੍ਰੀਤ ਕੌਰ ਨੇ ਤਾਈਕਵਾਂਡੋ 4244 ਕਿੱਲੋ ਵਰਗ ਵਿਚ
|
ਅਕਾਲੀ ਉਮੀਦਵਾਰ ਦੇ ਹੱਕ ਚ ਪਿੰਡ ਨੰਗਲਾ ਵਿਖੇ ਘਰਘਰ ਜਾ ਕੇ ਵੋਟਾਂ ਮੰਗੀਆਂ
|
ਸੀਂਗੋ ਮੰਡੀ 13 ਸਤੰਬਰ (ਪਿ੍ੰਸ ਸੌਰਭ ਗਰਗ) ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਇਸੇ ਸਿਲਸਿਲੇ ਵਿਚ ਅੱਜ ਪਿੰਡ ਨੰਗਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਸੀਂਗੋ
|
ਸਿੱਧੂਪੁਰ ਵਲੋਂ ਨਾਕਸ ਨਹਿਰੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਮੰਗ
|
ਬਠਿੰਡਾ 13 ਸਤੰਬਰ (ਕੰਵਲਜੀਤ ਸਿੰਘ ਸਿੱਧੂ)ਸਿਵਲ ਸਰਜਨ ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਪਿੰ੍ਰਸੀਪਲ ਡਾ ਸਤਵੀਰ ਸਿੰਘ ਦੇ ਸਹਿਯੋਗ ਨਾਲ ਕੌਮੀ ਤੰਬਾਕੂ ਜਾਗਰੂਕਤਾ ਸੈਮੀਨਾਰ ਕਾਲਜ ਵਿਖੇ ਕਰਵਾਇਆ ਗਿਆ _ ਇਸ ਮੌਕੇ
|
ਸੰਗਤ ਮੰਡੀ 13 ਸਤੰਬਰ (ਸ਼ਾਮ ਸੁੰਦਰ ਜੋਸ਼ੀ)ਪੰਜਾਬ ਵਿਚ ਹੋ ਰਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਥਾਣਾ ਸੰਗਤ ਦੀ ਪੁਲਿਸ ਵਲੋਂ ਅਸਲਾ ਲਾਇਸੰਸ ਧਾਰਕਾਂ ਤੋਂ ਅਸਲਾ ਜਮਾਂ ਕਰਵਾ ਲਿਆ ਹੈ _ ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਅਸਲਾ
|
ਮਹਿਮਾ ਸਰਜਾ 13 ਸਤੰਬਰ (ਬਲਦੇਵ ਸੰਧੂ)ਸਿਵੀਆਂ ਨਜ਼ਦੀਕ ਜੇਵੀਅਰ ਵਰਲਡ ਸਕੂਲ ਬਠਿੰਡਾ ਵਲੋਂ ਫੈਨਸੀ ਡਰੈੱਸ ਮੁਕਾਬਲੇ ਕਰਵਾਉਣ ਦਾ ਇੱਕ ਸੈਮੀਨਾਰ ਐਨ ਐਫ ਐਲ ਵਿਚ ਕਰਵਾਇਆ ਗਿਆ _ ਜਿਸ ਵਿਚ ਵਿਚ ਹਿੱਸਾ ਲੈਣ ਲਈ ਖੇਤਰ ਦੇ 3 ਦਰਜਨ ਬੱਚੇ ਪੁੱਜੇ _ ਇਸ ਪ੍ਰੋਗਰਾਮ ਵਿਚ
|
ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਖ਼ਾਲੀ ਹੋਣ ਕਰਕੇ ਲੋਕ ਪ੍ਰੇਸ਼ਾਨ
|
ਕਾਲਾਂਵਾਲੀ 13 ਸਤੰਬਰ (ਭੁਪਿੰਦਰ ਪੰਨੀਵਾਲੀਆ)ਕਾਲਾਂਵਾਲੀ ਤਹਿਸੀਲ ਵਿਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ _ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ
|
ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ ਵਿਚੋਂ ਸਭ ਨੂੰ ਪਛਾੜਕੇ ਗੋਨਿਆਣਾ ਕਲਾਂ ਪਹਿਲੇ ਸਥਾਨ ਤੇ
|
ਗੋਨਿਆਣਾ 13 ਸਤੰਬਰ (ਬਰਾੜ ਆਰ ਸਿੰਘ)ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਲ 201819 ਦੇ ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲੇ ਹਾਕੀ ਸਟੇਡੀਅਮ ਰਾਜਿੰਦਰਾ ਕਾਲਜ ਦੇ ਟਰਫ਼ ਗਰਾਂਊਡ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਬਠਿੰਡਾ ਦੀ ਯੋਗ
|
ਇਨੈਲੋ ਵਲੋਂ ਕੀਤੇ ਗਏ ਬੰਦ ਦਾ ਕਾਲਾਂਵਾਲੀ ਚ ਮਿਲਿਆ ਜੁਲਿਆ ਅਸਰ
|
ਕਾਲਾਂਵਾਲੀ 13 ਸਤੰਬਰ (ਭੁਪਿੰਦਰ ਪੰਨੀਵਾਲੀਆ)ਸਰਕਾਰ ਦੀ ਜਨਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਇਨੈਲੋ ਵਲੋਂ ਅੱਜ ਹਰਿਆਣਾ ਬੰਦ ਦੇ ਸੱਦੇ ਦਾ ਕਾਲਾਂਵਾਲੀ ਵਿਚ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲਿਆ _ ਇਨੈਲੋ ਵਲੋਂ ਬੰਦ ਨੂੰ ਸਫਲ ਬਣਾਉਣ ਲਈ ਸਾਂਸਦ ਚਰਨਜੀਤ ਸਿੰਘ
|
ਕੈਂਪ ਚ 60 ਵਿਅਕਤੀਆਂ ਨੇ ਕੀਤਾ ਸਵੈਇੱਛਾ ਨਾਲ ਖ਼ੂਨਦਾਨ
|
ਕਾਲਾਂਵਾਲੀ 13 ਸਤੰਬਰ (ਭੁਪਿੰਦਰ ਪੰਨੀਵਾਲੀਆ) ਭਾਰਤ ਵਿਕਾਸ ਪਰੀਸ਼ਦ ਸ਼ਾਖਾ ਕਾਲਾਂਵਾਲੀ ਵਲੋਂ ਰੈੱਡ ਕਰਾਸ ਸੁਸਾਇਟੀ ਸਿਰਸਾ ਦੇ ਸਹਿਯੋਗ ਨਾਲ ਤੇਰਾ ਪੰਥ ਭਵਨ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ _ ਇਸ ਕੈਂਪ ਵਿਚ 60 ਵਿਅਕਤੀਆਂ ਨੇ ਸਵੈਇੱਛਾ ਨਾਲ ਖ਼ੂਨਦਾਨ ਕੀਤਾ _
|
Subsets and Splits
No community queries yet
The top public SQL queries from the community will appear here once available.