text
stringlengths
1
2.07k
ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਦਿਲਾ ਕਦੇ ਕਮਜੋਰੀਆ ਦਾ ਜਿਕਰ ਨਾ ਕਰੀ ਕਿਸੇ ਕੋਲ ਲੋਕੀ ਕੱਟੀ ਹੋਈ ਪਤੰਗਂ ਨੂੰ ਅਕਸਰ ਜਿਆਦਾ ਲੁੱਟਦੇ ਆ #photooftheday #dhakk #champion #paindiaaphirdhakkchampion #taur #smile #style #pb26 #sardari #king #borntobeking 👑 #sunandasharma ❤️ #enjoylife #fakepeople #hatersgonnahate #livefit #instapic #welllife #enjoy
ੳਦਾਸ ਪੰਜਾਬੀ ਸ਼ਾਇਰੀ ਫੇਸਬੁੱਕ
ਪੰਜਾਬੀ ਸਾਹਿਤ ਸਭਾ ਗਲਾਸਗੋ
ਗੁਰਸ਼ਰਨ ਸਿੰਘ ਦੇ ਮਸ਼ਹੂਰ ਪੰਜਾਬੀ ਨਾਟਕ
ਮਿੱਟੀ ਦਾ ਮੁੱਲ ਚਾਂਦਨੀ ਚੌਕ ਤੋਂ ਸਰਹਿੰਦ ਤੱਕ ਕਿਹਦਾ ਵਿਆਹ ਅਤੇ ਤੂਤਾਂ ਵਾਲਾ ਖੂਹ
ਅਕਾਲੀਆਂ ਦੀ ਕਬੱਡੀ ਕਰੇਗੀ ਵਾਪਸੀ ਕਾਂਗਰਸ ਸਰਕਾਰ ਨੇ ਕੀਤਾ ਸੀ ਬੰਦ sach kahoon
»ਰਾਸ਼ਟਰੀ ਰਾਜਧਾਨੀ ਚ ਪਟਰੋਲ ਪੰਪਾਂ ਦੀ ਹੜਤਾਲ ਸ਼ੁਰੂ
ਅਕਾਲੀਆਂ ਦੀ ਕਬੱਡੀ ਕਰੇਗੀ ਵਾਪਸੀ ਕਾਂਗਰਸ ਸਰਕਾਰ ਨੇ ਕੀਤਾ ਸੀ ਬੰਦ
ਇਸੇ ਸਾਲ ਹੋਵੇਗੀ ਸ਼ੁਰੂ ਵਿਸ਼ਵ ਕੱਪ ਦੀ ਥਾਂ ਲੱਗੇਗੀ ਕਬੱਡੀ ਲੀਗ
14 ਅਕਤੂਬਰ ਤੋਂ 3 ਨਵੰਬਰ ਤੱਕ ਹੋਵੇਗੀ ਤਿੰਨ ਸ਼ਹਿਰਾਂ ਵਿੱਚ
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਨਿਆ ਕਿ ਉਨ੍ਹਾਂ ਦੀ ਸਰਕਾਰ ਨੇ ਹੀ ਇਸ ਵਿਸ਼ਵ ਕਬੱਡੀ ਕੱਪ ਨੂੰ ਬੰਦ ਕੀਤਾ ਸੀ ਪਰ ਹੁਣ ਉਨ੍ਹਾਂ ਨੇ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗਲੋਬਲ ਕਬੱਡੀ ਲੀਗ ਕਰਵਾਉਣ ਨਾਲ ਪੰਜਾਬ ਦੇ ਨੌਜਵਾਨਾਂ ਦਾ ਹੀ ਫਾਇਦਾ ਹੋਵੇਗਾ ਇਸੇ ਕਾਰਨ ਉਨ੍ਹਾਂ ਨੇ ਇਸ ਲੀਗ ਨੂੰ ਇਸੇ ਸਾਲ 14 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਉਣ ਦਾ ਫੈਸਲਾ ਲਿਆ ਹੈ ਇਸ ਕਬੱਡੀ ਲੀਗ ਦੇ ਮੁਕਾਬਲੇ ਜਲੰਧਰ ਤੇ ਲੁਧਿਆਣਾ ਚ ਕਰਵਾਏ ਜਾਣਗੇ ਜਦੋਂ ਕਿ ਫਾਈਨਲ ਮੁਕਾਬਲਾ ਐਸਏਐਸ ਨਗਰ (ਮੁਹਾਲੀ) ਵਿਖੇ ਕਰਵਾਇਆ ਜਾਵੇਗਾ
ਜੂਨੀਅਰ ਬੱਚਿਆਂ ਦੀਆਂ ਖੇਡਾਂ ਖੇਡ ਕੈਲੰਡਰ ਅਨੁਸਾਰ ਕਰਵਾਉਣ ਤੇ ਜ਼ੋਰ ਦਿੰਦਿਆਂ ਖੇਡ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਪ੍ਰਾਇਮਰੀ ਮਿਡਲ ਤੇ ਸੈਕੰਡਰੀ ਸਕੂਲਾਂ ਦੇ ਖੇਡ ਮੈਦਾਨਾਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਖੇਡਾਂ ਤੇ ਖਿਡਾਰੀਆਂ ਨੂੰ ਕੋਚਿੰਗ ਦੇਣ ਲਈ ਵਰਤਣ ਦੀ ਸਿੱਖਿਆ ਵਿਭਾਗ ਵੱਲੋਂ ਇਜਾਜ਼ਤ ਮਿਲ ਰਹੀ ਹੈ ਜਿਸ ਚ ਸਬੰਧਿਤ ਸਕੂਲ ਤੋਂ ਬਾਹਰਲੇ ਖਿਡਾਰੀ ਵੀ ਭਾਗ ਲੈ ਸਕਣਗੇ
punjabi news ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ facebook ਅਤੇ twitter ਤੇ ਫਾਲੋ ਕਰੋ
ਵਿਸ਼ਵ ਕੱਪ 2023 ਭਾਰਤ ਚ 9 ਫਰਵਰੀ ਤੋਂ
ਭਾਰਤਵਿੰਡੀਜ਼ ਪਹਿਲਾ ਇੱਕ ਰੋਜ਼ਾਜ਼ਬਰਦਸਤ ਜਿੱਤ ਚ ਜ਼ਬਰਦਸਤ ਰਿਕਾਰਡ
15 ਮੈਚਾਂ ਚ 26 ਵਾਰ ਫਿਕਸਿੰਗ ਅਲ ਜਜ਼ੀਰਾ
ਅੰਮ੍ਰਿਤਸਰ ਚ ਦੁਖਦਾਈ ਦੁਸਹਿਰਾ 70 ਮੌਤਾਂ
ਕੈਲਗਰੀ ਕੈਨੇਡਾ ਦੀ ਸਾਧ ਸੰਗਤ ਨੇ ਅੰਮ੍ਰਿਤਸਰ ਹਾਦਸੇ ਦੇ ਮ੍ਰਿਤਕਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
ਟਰੇਨ ਹਾਦਸੇ ਚ ਮਰੇ ਲੋਕਾਂ ਲਈ ਕੱਢਿਆ ਕੈਂਡਲ ਮਾਰਚ
ਅੰਮ੍ਰਿਤਸਰ ਹਾਦਸਾ ਲਾਸ਼ਾਂ ਦੇ ਢੇਰ ਦੀ ਨਹੀਂ ਲੈ ਰਿਹਾ ਕੋਈ ਜ਼ਿੰਮੇਵਾਰੀ
ਅੰਮ੍ਰਿਤਸਰ ਹਾਦਸੇ ਚ ਰੇਲਵੇ ਦੀ ਗਲਤੀ ਨਹੀਂ ਲੋਹਾਨੀ
ਹਰਿਆਣਵੀ ਸ਼ਰਾਬ ਨੂੰ ਟੁੱਟ ਕੇ ਪਏ ਰੈਲੀ ਚ ਪਹੁੰਚੇ ਲੋਕ
ਕੌਣ ਐ ਨਵਜੋਤ ਕੌਰ ਸਿੱਧੂ ਨਾ ਹੀ ਮੰਤਰੀ ਐ ਤੇ ਨਾ ਹੀ ਵਿਧਾਇਕ ਕਾਂਗਰਸ ਦਾ ਵੀ ਕੋਈ ਵਾਹ ਵਾਸਤਾ ਨਹੀਂ
ਪਿਸਤੌਲ ਦੀ ਨੋਕ ਤੇ ਖੋਹੀ ਕਾਰ ਸਣੇ 4 ਮੁਲਜ਼ਮ ਪੁਲਿਸ ਨੇ ਨੱਪੇ
ਫਿਰ ਮਿਲਿਆ ਰੇਲਾਂ ਨੂੰ ਉਡਾਉਣ ਦਾ ਇੱਕ ਪੱਤਰ ਰੇਲਵੇ ਨੇ ਵਧਾਈ ਸੁਰੱਖਿਆ
ਪੰਜਾਬੀ ਅਤੇ ਹਿੰਦੀ ਚ ਸਭ ਤੋਂ ਵੱਧ ਪੜ੍ਹਿਆ ਜਾਣਾ ਵਾਲਾ ਪਰਿਵਾਰਕ ਅਖ਼ਬਾਰ
ਅਜੀਤ ਪੰਜਾਬ ਦੀ ਆਵਾਜ਼ ਬਠਿੰਡਾ /ਮਾਨਸਾ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਮੁਕਤਸਰ ਸਾਹਿਬ
ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਤਾਜਾ ਖ਼ਬਰਾਂ
ਉੜੀਸ਼ਾ ਕਟਕ ਚ ਬੱਸ ਨਦੀ ਚ ਡਿੱਗੀ 7 ਦੀ ਮੌਤ
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
ਚੰਡੀਗੜ੍ਹ 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓਪੀ ਸੋਨੀ ਦੀ ਨਿਯੁਕਤੀ
ਚੰਡੀਗੜ੍ਹ 20 ਨਵੰਬਰ (ਹਰਕਵਲ ਜੀਤ ਸਿੰਘ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓਪੀ ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ ਤੇ ਜਾਨਲੇਵਾ ਹਮਲਾ
ਅੰਮ੍ਰਿਤਸਰ 20 ਨਵੰਬਰ (ਰੇਸ਼ਮ) ਅੰਮ੍ਰਿਤਸਰ ਦੇ ਛਹਿਰਟਾ ਇਲਾਕੇ ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ ਗੋਲੀਆਂ ਲੱਗਣ ਕਾਰਨ ਗੰਭੀਰ
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ ਚ ਮਤਾ ਪੇਸ਼
ਭੁਵਨੇਸ਼ਵਰ 20 ਨਵੰਬਰ ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ ਚ ਇਕ ਮਤਾ ਪੇਸ਼ ਕੀਤਾ ਗਿਆ
ਐਸਆਈ ਦੀ ਹੱਤਿਆ ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
ਨਵੀਂ ਦਿੱਲੀ 20 ਨਵੰਬਰ ਕਸ਼ਮੀਰ ਚ ਪਿਛਲੇ ਦਿਨੀਂ ਇਕ ਸਬਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ
ਦੇਸ਼ ਧ੍ਰੋਹ ਮਾਮਲੇ ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
ਅਹਿਮਦਾਬਾਦ 20 ਨਵੰਬਰ ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ ਚ ਦੇਸ਼ ਧ੍ਰੋਹ ਦ ਮਾਮਲੇ ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ
ਲੁਧਿਆਣਾ ਅਗਨੀ ਕਾਂਡ ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
ਚੰਡੀਗੜ੍ਹ 20 ਨਵੰਬਰ ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ
ਵਰਧਾ ਹਾਦਸਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਮੁੰਬਈ 20 ਨਵੰਬਰ ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ ਚ ਫ਼ੌਜ ਦੇ ਆਰਮਜ਼ ਡੀਪੂ ਚ ਹੋਏ ਧਮਾਕੇ ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ
ਮੁੰਬਈ 20 ਨਵੰਬਰ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀਸੰਗੀਤ ਸਮੇਤ ਕੋਂਕਣੀ ਰੀਤੀਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ ਚ
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਪਰਿਵਾਰ ਚ ਸੋਗ ਦੀ ਲਹਿਰ
ਜ਼ੀਰਾ 20 ਨਵੰਬਰ (ਜਗਤਾਰ ਸਿੰਘ ਮਨੇਸ) ਰੁਜ਼ਗਾਰ ਦੀ ਭਾਲ ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਕਰ ਕੇ ਪਰਿਵਾਰ ਚ ਸੋਗ ਦੀ ਲਹਿਰ ਹੈ ਇਸ ਸੰਬੰਧੀ ਜਾਣਕਾਰੀ ਦਿੰਦੇ
1984 ਸਿੱਖ ਕਤਲੇਆਮ ਮਾਮਲੇ ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
ਨਵੀਂ ਦਿੱਲੀ 20 ਨਵੰਬਰ (ਜਗਤਾਰ ਸਿੰਘ) 1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
ਚੰਡੀਗੜ੍ਹ 20 ਨਵੰਬਰ(ਅਜਾਇਬ ਔਜਲਾ) ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ ਮੁੱਖ
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ ਚ ਸ਼ਾਮਲ
ਚੰਡੀਗੜ੍ਹ 20 ਨਵੰਬਰ (ਵਿਕਰਮਜੀਤ ਸਿੰਘ ਮਾਨ) ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ ਪਾਰਟੀ ਚ ਸ਼ਾਮਲ ਹੋ ਗਏ ਹਨ ਅਕਾਲੀ ਦਲ ਜਿਲ੍ਹਾ ਪ੍ਰਧਾਨ ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ
ਦਿੱਲੀ ਸਕੱਤਰੇਤ ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ ਤੇ ਸੁੱਟਿਆ ਮਿਰਚ ਪਾਊਡਰ
ਨਵੀਂ ਦਿੱਲੀ 20 ਨਵੰਬਰ ਦਿੱਲੀ ਸਕੱਤਰੇਤ ਚ ਅਰਵਿੰਦ ਕੇਜਰੀਵਾਲ ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ ਚ ਲੈ
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ ਚ ਚੱਲੀ ਗੋਲੀ
1984 ਸਿੱਖ ਕਤਲੇਆਮ ਮਾਮਲਾ ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ ਚ ਸੁਣਵਾਈ ਸ਼ੁਰੂ
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ ਸੁਸ਼ਮਾ ਸਵਰਾਜ
ਰਾਜਾਸਾਂਸੀ ਬੰਬ ਧਮਾਕਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
ਟਰੰਪ ਸਰਕਾਰ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ ਅਦਾਲਤ
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਡਾ ਰਮਨ ਸਿੰਘ ਨੇ ਪਾਈ ਵੋਟ
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
ਮੁੱਠਭੇੜ ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ ਐਸਐਸਪੀ
ਚੰਡੀਗੜ੍ਹ ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ ਸਿੱਟ ਨੂੰ ਅਪੀਲ
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
ਸ੍ਰੀਨਗਰ ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
ਬੈਂਗਲੁਰੂ ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ ਮੂਰਖ
ਅਲੋਕ ਵਰਮਾ ਦਾ ਜਵਾਬ ਲੀਕ ਹੋਣ ਤੇ ਸਖ਼ਤ ਨਾਰਾਜ਼ ਹੋਏ ਸੀਜੇਆਈ 29 ਤੱਕ ਟਾਲੀ ਸੁਣਵਾਈ
ਫ਼ੌਜ ਡੀਪੂ ਚ ਧਮਾਕਾ 6 ਲੋਕਾਂ ਦੀ ਮੌਤ
ਮੁੱਠਭੇੜ ਚ 4 ਅੱਤਵਾਦੀ ਢੇਰ ਇਕ ਜਵਾਨ ਸ਼ਹੀਦ
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
ਛੱਤੀਸਗੜ੍ਹ ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
ਅੱਜ ਦਾ ਵਿਚਾਰ
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
ਸਾਂਬਾ ਸੈਕਟਰ ਚ ਹੋਇਆ ਧਮਾਕੇ ਚ ਬੀਐਸਐਫ ਦਾ ਜਵਾਨ ਸ਼ਹੀਦ
ਸਾਂਬਾ ਸੈਕਟਰ ਚ ਹੋਇਆ ਧਮਾਕਾ ਬੀਐਸਐਫ ਦੇ 3 ਜਵਾਨ ਜ਼ਖਮੀ
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ ਇਕ ਜ਼ਖਮੀ
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
ਸੂਬੇ ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ ਕੈਪਟਨ
ਐੱਸਜੀਪੀ ਸੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
ਹੋਰ ਖ਼ਬਰਾਂ
ਜਲੰਧਰ ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ ਆਪਣੇਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ ਗੁਰੂ ਨਾਨਕ ਦੇਵ ਜੀ