text
stringlengths 1
2.07k
|
---|
ਬਜ਼ੁਰਗਾਂ ਨੂੰ ਤੰਗ ਕਰਨ ਤੋਂ ਰੋਕਣ ਤੇ ਪੋਤੇ ਦੀ ਕੀਤੀ ਕੁੱਟਮਾਰ ਮਾਮਲਾ ਦਰਜ |
ਨਿਹੰਗ ਸਿੰਘਾਂ ਦੇ ਮਹੱਲੇ ਦੌਰਾਨ ਪ੍ਰਸ਼ਾਸਨ ਦੇ ਮਾੜੇ ਪ੍ਰਬੰਧਾਂ ਦੀ ਭੇਟ ਚੜਿ੍ਹਆ ਇਕ ਨਿਹੰਗ ਸਿੰਘਇਕ ਨਿਹੰਗ ਸਿੰਘ ਜ਼ਖ਼ਮੀ |
ਤਲਵੰਡੀ ਸਾਬੋ 15 ਅਪ੍ਰੈਲ (ਰਣਜੀਤ ਸਿੰਘ ਰਾਜੂ) ਵਿਸਾਖੀ ਮੇਲੇ ਦੀ ਸਮਾਪਤੀ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਜਾਏ ਗਏ ਮਹੱਲੇ ਦੌਰਾਨ ਪ੍ਰਸ਼ਾਸਨ ਵਲੋਂ ਕੋਈ ਵਧੀਆ ਇੰਤਜ਼ਾਮ ਨਾ ਕਰ ਸਕਣ ਕਾਰਨ ਘੋੜਿਆਂ ਦੀ ਫੇਟ ਵਿਚ ਆਉਣ ਨਾਲ ਇਕ ਨਿਹੰਗ ਸਿੰਘ ਦੀ ਮੌਤ ਹੋ ਗਈ |
ਪੂਰੀ ਖ਼ਬਰ » |
ਮਾਂ ਧੀ ਨੂੰ ਮੁਸ਼ਕਿਲ ਨਾਲ ਟੈਂਕੀ ਤੋਂ ਉਤਾਰਿਆ ਹੁਣ ਦੂਜੀ ਧਿਰ ਦੀਆਂ ਨੂੰ ਹ ਸੱਸ ਟੈਂਕੀ ਤੇ ਚੜ੍ਹੀਆਂ |
ਭਗਤਾ ਭਾਈਕਾ/ਭਾਈ ਰੂਪਾ 15 ਅਪ੍ਰੈਲ (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)ਪਿੰਡ ਸੁਰਜੀਤ ਪੁਰਾ ਵਿਖੇ ਦੋ ਧਿਰਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਦੌਰਾਨ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ ਵਿਚ ਉਸ ਦੀ ਮਾਂ ਅਤੇ ਭੈਣ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ |
ਨਸ਼ੀਲੇ ਪਦਾਰਥਾਂ ਸਮੇਤ ਇਕ ਕਾਬੂ |
ਸੰਗਤ ਮੰਡੀ 15 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫ਼ਰੀਦਕੋਟ ਕੋਟਲੀ ਵਿਖੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ _ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ |
ਲਹਿਰਾ ਮੁਹੱਬਤ 15 ਅਪ੍ਰੈਲ (ਸੁਖਪਾਲ ਸਿੰਘ ਸੁੱਖੀ) ਅੱਜ ਬਠਿੰਡਾਚੰਡੀਗੜ੍ਹ ਕੌਮੀ ਸ਼ਾਹ ਮਾਰਗ 7 ਤੇ ਸਥਿਤ ਲਹਿਰਾ ਮੁਹੱਬਤ ਨੇੜੇ ਨਿੱਜੀ ਸੰਸਥਾਵਾਂ ਦੇ ਬਾਹਰ ਲਗਾਏ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿਚ ਬੋਰਡਾਂ ਸਮੇਤ ਮਾਰਗ ਦੇ ਦੂਰੀ ਦਰਸਾਉਂਦੇ ਸਾਈਨ ਬੋਰਡਾਂ |
ਸੰਗਤ ਮੰਡੀ 15 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ) ਇਤਿਹਾਸਕ ਗੁਰਦੁਆਰਾ ਭਾਈਆਣਾ ਸਾਹਿਬ ਸੰਗਤ ਕਲਾਂ ਵਿਖੇ ਸਿੱਖ ਸੰਗਤਾਂ ਵਲੋਂ ਖ਼ਾਲਸਾ ਸਾਜਣਾ ਦਿਵਸ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ _ ਇਸ ਮੌਕੇ ਭਾਰੀ ਗਿਣਤੀ ਵਿਚ ਸਿੱਖ |
ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਕਣਕ ਦੀ ਬੋਲੀ ਚ ਪੱਖਪਾਤ ਕਰਨ ਦੇ ਰੋਸ ਵਜੋਂ ਪੰਜਾਬ ਐਗਰੋ ਦੇ ਇੰਸਪੈਕਟਰ ਦਾ ਕੀਤਾ ਘੇਰਾਉ |
ਭੁੱਚੋ ਮੰਡੀ 15 ਅਪ੍ਰੈਲ (ਬਲਵਿੰਦਰ ਸਿੰਘ ਸੇਠੀ/ਬਿੱਕਰ ਸਿੰਘ ਸਿੱਧੂ) ਭਾਰਤੀ ਕਿਸਾਨ ਯੂਨੀਅਨ (ਏਕਤਾ) ਵਲੋਂ ਭੁੱਚੋ ਮੰਡੀ ਵਿਚ ਅੱਜ ਪੰਜਾਬ ਐਗਰੋ ਦੇ ਇੰਸਪੈਕਟਰ ਵਲੋਂ ਕਣਕ ਦੀ ਬੋਲੀ ਨਾ ਲਾਉਣ ਦੇ ਵਿਰੋਧ ਵਿਚ ਇੰਸਪੈਕਟਰ ਦਾ ਘੇਰਾਉ ਕਰ ਕੀਤਾ _ ਕਿਸਾਨ ਯੂਨੀਅਨ |
ਬਾਬਾ ਫ਼ਰੀਦ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਹਿਊਮਨਟੀਜ਼ ਵਲੋਂ ਇਕ ਸੈਮੀਨਾਰ ਕਰਵਾਇਆ |
ਬਠਿੰਡਾ 15 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ) ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਖੋਜ ਕਾਰਜਾਂ ਵੱਲ ਰੁਚਿਤ ਕਰਨ ਅਤੇ ਸੰਸਥਾ ਦੇ ਰਿਸਰਚ ਐਾਡ ਡਿਵੈਲਪਮੈਂਟ ਵਿਭਾਗ ਦੇ ਉਪਰਾਲਿਆਂ ਸਦਕਾ ਖੋਜ ਕਾਰਜ ਦੇ |
ਐਸਡੀਐਮਮੌੜ ਮੰਡੀ ਦਾ ਦਫ਼ਤਰ ਵਿਚ ਘਿਰਾਓ ਕਰਨ ਤੋਂ ਬਾਅਦ ਹੋਈ ਕਣਕ ਦੀ ਬੋਲੀ ਸ਼ੁਰੂ |
ਮੌੜ ਮੰਡੀ 15 ਅਪ੍ਰੈਲ (ਲਖਵਿੰਦਰ ਸਿੰਘ ਮੌੜ) ਅੱਜ ਸਵੇਰੇ ਤੋਂ ਹੀ ਕਣਕ ਦੀ ਬੋਲੀ ਨਾ ਲੱਗਣ ਕਾਰਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰੰਦੋਹਾ ਦੀ ਅਗਵਾਈ ਵਿਚ ਬਲਵਿੰਦਰ ਸਿੰਘ ਐਸਡੀਐਮ ਮੌੜ ਮੰਡੀ ਦਾ ਘਿਰਾਓ ਕਰ ਲਿਆ ਕਿਸਾਨ |
ਵਿਗਿਆਨ ਲੇਖ ਲਿਖਣ ਮੁਕਾਬਲੇ ਚ ਸਸੈਕੰ ਸਕੂਲ ਦਿਆਲਪੁਰਾ ਮਿਰਜ਼ਾ ਦੀ ਵਿਦਿਆਰਥਣ ਪ੍ਰਵੀਨ ਕੌਰ ਪੰਜਾਬ ਚੋਂ ਅੱਵਲ |
ਭਾਈਰੂਪਾ 15 ਅਪ੍ਰੈਲ (ਵਰਿੰਦਰ ਲੱਕੀ) ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਐਾਡ ਤਕਨਾਲੋਜੀ ਵਲੋਂ ਡੀ ਏ ਵੀ ਕਾਲਜ ਚੰਡੀਗੜ੍ਹ ਵਿਖੇ ਰਾਜ ਪੱਧਰੀ ਵਿਗਿਆਨ ਲੇਖ ਲਿਖਣ ਮੁਕਾਬਲੇ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਦੀ ਅੱਠਵੀਂ ਜਮਾਤ ਦੀ |
ਡਾ ਬੀ ਆਰ ਅੰਬੇਡਕਰ ਮੰਚ ਭਗਤਾ ਭਾਈਕਾ ਵਲੋਂ ਸਮਾਗਮ ਕਰਵਾਇਆ |
ਭਗਤਾ ਭਾਈਕਾ 15 ਅਪ੍ਰੈਲ (ਸੁਖਪਾਲ ਸਿੰਘ ਸੋਨੀ)ਡਾ ਬੀ ਆਰ ਅੰਬੇਡਕਰ ਮੰਚ ਭਗਤਾ ਭਾਈਕਾ ਅਤੇ ਸਤਿਗੁਰੂ ਰਵਿਦਾਸ ਸਭਾ ਭਗਤਾ ਭਾਈਕਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ ਬੀ ਆਰ ਅੰਬੇਡਕਰ ਜੀ ਦੇ 127 ਵਾਂ ਜਨਮ ਦਿਵਸ ਸਬੰਧੀ ਸਥਾਨਿਕ ਸ਼ਹਿਰ ਵਿਖੇ ਇਕ ਸਮਾਗਮ |
ਭਾਈ ਮਸਤਾਨ ਸਿੰਘ ਪਬਲਿਕ ਸਕੂਲ ਪੱਕਾ ਚ ਸੱਭਿਆਚਾਰਕ ਮੁਕਾਬਲੇ ਕਰਵਾਏ |
ਰਾਮਾਂ ਮੰਡੀ 15 ਅਪੈ੍ਰਲ (ਅਮਰਜੀਤ ਸਿੰਘ ਲਹਿਰੀ) ਨੇੜਲੇ ਪਿੰਡ ਪੱਕਾ ਕਲਾਂ ਵਿਖੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਹੜੇ ਵਿਚ ਪਿ੍ੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਦੀ ਸਰਪ੍ਰਸਤੀ ਹੇਠ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ _ ਜਿਸ ਵਿਚ ਸਕੂਲ ਚੇਅਰਮੈਨ |
ਲਹਿਰਾ ਮੁਹੱਬਤ 15 ਅਪ੍ਰੈਲ (ਭੀਮ ਸੈਨ ਹਦਵਾਰੀਆ)ਰਾਮਦਾਸੀਆ ਧਰਮਸ਼ਾਲਾ ਪਿੰਡ ਲਹਿਰਾ ਧੂਰਕੋਟ ਵਿਖੇ ਆਂਗਣਵਾੜੀ ਵਰਕਰਾਂ ਦੀ ਅਗਵਾਈ ਚ ਪੋਸ਼ਣ ਦਿਵਸ ਮਨਾਇਆ ਗਿਆ _ ਇਸ ਮੌਕੇ ਆਂਗਣਵਾੜੀ ਮੁਲਾਜ਼ਮ ਕਰਮਜੀਤ ਕੌਰ ਵਲੋਂ ਪੌਸ਼ਟਿਕ ਭੋਜਨ ਬਾਰੇ ਜਾਣਕਾਰੀ ਦਿੰਦਿਆਂ |
ਚਾਉਕੇ 15 ਅਪ੍ਰੈਲ (ਮਨਜੀਤ ਸਿੰਘ ਘੜੈਲੀ)ਸ਼੍ਰੀ ਗੁਰੂ ਤੇਗ਼ ਬਹਾਦਰ ਸੰਸਥਾ ਬੱਲ੍ਹੋ ਵਿਖੇ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਕੌਮੀ ਸੇਵਾ ਯੋਜਨਾ ਇਕਾਈਆਂ ਵਲੋਂ ਵਿਸਾਖੀ ਦਿਹਾੜੇ ਨੂੰ ਸਮਰਪਿਤ |
ਭਗਤਾ ਭਾਈਕਾ 15 ਅਪ੍ਰੈਲ (ਸੁਖਪਾਲ ਸਿੰਘ ਸੋਨੀ)ਬਲਾਕ ਭਗਤਾ ਭਾਈਕਾ ਦੇ ਨੌਜਵਾਨਾਂ ਵਲੋਂ ਜੰਮੂ ਕਸ਼ਮੀਰ ਵਿਖੇ ਵਾਪਰੀ ਆਸਿਫਾ ਬਲਾਤਕਾਰ ਘਟਨਾ ਦੇ ਦੋਸ਼ੀਆਂ ਨੰੂ ਗਿ੍ਫ਼ਤਾਰ ਕਰਨ ਦੀ ਸਥਾਨਕ ਸ਼ਹਿਰ ਵਿਖੇ ਮਾਰਚ ਕੱਢਿਆ ਗਿਆ _ ਇਸ ਦੌਰਾਨ ਨੌਜਵਾਨਾਂ ਨੇ ਘਟਨਾ ਦੇ |
ਡਾਬੀਆਰ ਅੰਬੇਦਕਰ ਐਜੂਕੇਸ਼ਨ ਸੁਸਾਇਟੀ ਨੇ ਡਾਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਹਾੜਾ ਮਨਾਇਆ |
ਰਾਮਾਂ ਮੰਡੀ 15 ਅਪ੍ਰੈਲ (ਅਮਰਜੀਤ ਸਿੰਘ ਲਹਿਰੀ) ਸਥਾਨਕ ਡਾਬੀਆਰ ਅੰਬੇਦਕਰ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਵਿਸ਼ਵ ਰਤਨ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਜੀ ਦਾ127 ਵਾਂ ਜਨਮ ਦਿਹਾੜਾ ਬਾਬਾ ਰਾਮਦੇਵ ਧਰਮਸ਼ਾਲਾ ਵਿਖੇ ਧੂਮਧਾਮ ਮਨਾਇਆ ਗਿਆ _ |
ਆਪ ਦੇ ਬਲਾਕ ਪ੍ਰਧਾਨ ਗੁਰਵਿੰਦਰ ਸੇਲਬਰਾਹ ਨੇ ਪੰਜ ਸਰਕਲ ਪ੍ਰਧਾਨ ਨਿਯੁਕਤ ਕੀਤੇ |
ਭਾਈਰੂਪਾ 15 ਅਪ੍ਰੈਲ (ਵਰਿੰਦਰ ਲੱਕੀ)ਆਮ ਆਦਮੀ ਪਾਰਟੀ ਦੇ ਬਲਾਕ ਫੂਲ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੇਲਬਰਾਹ ਨੇ ਹਲਕੇ ਅੰਦਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪੰਜ ਸਰਕਲ ਪ੍ਰਧਾਨਾਂ ਦੀ |
ਭਗੌੜਾ ਸਾਬਕਾ ਐਮਸੀ ਤੇ ਗਾਇਕ ਬਲਕਾਰ ਹਾਜੀ ਗਿ੍ਫ਼ਤਾਰ |
ਬਠਿੰਡਾ 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ) ਫ਼ਰਜ਼ੀ ਦਸਤਾਵੇਜ਼ ਅਦਾਲਤਾਂ ਚ ਪੇਸ਼ ਕਰਕੇ ਮੁਲਜ਼ਮਾਂ ਦੀਆਂ ਜ਼ਮਾਨਤਾਂ ਕਰਵਾਉਣ ਦੇ ਦੋਸ਼ਾਂ ਚ ਨਾਮਜ਼ਦ ਤੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਹੋਏ ਸਾਬਕਾ ਐਮਸੀ ਤੇ ਗਾਇਕ ਬਲਕਾਰ ਹਾਜੀ ਨੂੰ ਅੱਜ ਪੀਓ ਸਟਾਫ਼ |
ਬਠਿੰਡਾ 15 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ) ਬੀਤੀ ਸ਼ਾਮ ਵਿਰਾਸਤੀ ਪਿੰਡ ਜੈਪਾਲਗੜ੍ਹ ਪਿੱਛੇ ਖੇਡ ਸਟੇਡੀਅਮ ਬਠਿੰਡਾ ਦੇ ਵਿਹੜੇ ਵਿਚ ਸਵਰਗਵਾਸੀ ਮਹਿੰਦਰ ਸਿੰਘ ਬਾਵਰਾ ਵਲੋਂ ਲਿਖਿਆ ਅਤੇ ਉਨ੍ਹਾਂ ਦੇ ਸਪੁੱਤਰ ਮੇਜਰ ਸਿੰਘ ਬਾਵਰਾ ਦੇ ਨਿਰਦੇਸ਼ਕ ਦੇ ਤੌਰ ਤੇ |
ਬਾਰ ਐਸੋਸੀਏਸ਼ਨ ਦੀ ਚੋਣ ਚ ਰਾਮਾਂ ਮੰਡੀ ਦੇ ਵਕੀਲ ਜੇਤੂ |
ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਖ਼ੁਰਾਕੀ ਜਾਗਰੂਕਤਾ ਕੈਂਪ |
ਨਥਾਣਾ 15 ਅਪ੍ਰੈਲ (ਗੁਰਦਰਸ਼ਨ ਲੁੱਧੜ) ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਨਿਊਟਰੇਸ਼ਨ ਹਫ਼ਤੇ ਦੌਰਾਨ ਪਿੰਡ ਗੰਗਾ ਵਿਖੇ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਲੋੜੀਂਦੀ ਖ਼ੁਰਾਕ ਬਾਰੇ ਜਾਗਰੂਕ ਕਰਨ ਲਈ ਸਮਾਗਮ ਰਚਾਇਆ ਗਿਆ _ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ |
ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਸਫ਼ਲ ਦੱਸਦਿਆਂ ਆਗੂਆਂ ਨੇ ਵਰਕਰਾਂ ਤੇ ਲੋਕਾਂ ਦਾ ਕੀਤਾ ਧੰਨਵਾਦ |
ਤਲਵੰਡੀ ਸਾਬੋ 15 ਅਪ੍ਰੈਲ (ਰਣਜੀਤ ਸਿੰਘ ਰਾਜੂ) ਵਿਸਾਖੀ ਜੋੜ ਮੇਲੇ ਮੌਕੇ ਤਲਵੰਡੀ ਸਾਬੋ ਵਿਖੇ ਸਜੀਆਂ ਰਾਜਸੀ ਕਾਨਫ਼ਰੰਸਾਂ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਈ ਡੱਲ ਸਿੰਘ ਦੀਵਾਨ ਹਾਲ ਵਿਚ ਕੀਤੀ ਸਿਆਸੀ ਕਾਨਫ਼ਰੰਸ ਨੰੂ ਬੇਹੱਦ ਸਫਲ ਦੱਸਦਿਆਂ |
ਨੈਸ਼ਨਲ ਨਿਊਟ੍ਰੇਸ਼ਨ ਮਿਸ਼ਨ ਤਹਿਤ ਵੱਖਵੱਖ ਥਾਵਾਂ ਤੇ ਪ੍ਰੋਗਰਾਮ |
ਬਠਿੰਡਾ 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)ਬਾਲ ਭਲਾਈ ਵਿਭਾਗ ਕੌਾਸਲ ਪੰਜਾਬ ਵਲੋਂ ਚਲਾਏ ਜਾ ਰਹੇ ਨੈਸ਼ਨਲ ਨਿਊਟ੍ਰੇਸ਼ਨ ਮਿਸ਼ਨ ਤਹਿਤ ਬਠਿੰਡਾ ਸ਼ਹਿਰ ਦੇ ਵੱਖਵੱਖ ਵਾਰਡਾਂ ਵਿਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿਖੇ ਕਰਵਾਏ ਗਏ ਸਮਾਗਮਾਂ ਦੌਰਾਨ ਲੋਕਾਂ ਨੂੰ |
ਸਮਾਜ ਭਲਾਈ ਕਲੱਬ ਨੇ ਡਾ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ |
ਚਾਉਕੇ 15 ਅਪ੍ਰੈਲ (ਮਨਜੀਤ ਸਿੰਘ ਘੜੈਲੀ)ਭਗਤ ਰਵਿਦਾਸ ਸਮਾਜ ਭਲਾਈ ਕਲੱਬ ਪਿੰਡ ਬੱਲ੍ਹੋ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਡਾ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ _ ਇਸ ਮੌਕੇ ਸਮਾਜ ਸੇਵੀ ਮੈਂਗਲ ਸਿੰਘ ਨੇ ਡਾ ਭੀਮ ਰਾਓ ਅੰਬੇਦਕਰ ਦੀ |
ਆਂਗਣਵਾੜੀ ਵਰਕਰਾਂ ਦਾ ਧਰਨਾ 77ਵੇਂ ਦਿਨ ਵੀ ਜਾਰੀ |
ਬਠਿੰਡਾ 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ) ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 77 ਦਿਨਾਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸਥਿਤ ਦਫ਼ਤਰ ਅੱਗੇ ਦਿਨਰਾਤ ਪੱਕਾ ਧਰਨਾ ਮਾਰੀ ਬੈਠੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਵੀ ਵਿੱਤ |
ਪਿੰਡ ਕਾਂਗੜ ਵਿਖੇ ਡਾ ਬੀ ਆਰ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ |
ਭਗਤਾ ਭਾਈਕਾ 15 ਅਪ੍ਰੈਲ (ਸੁਖਪਾਲ ਸਿੰਘ ਸੋਨੀ)ਡਾ ਬੀ ਆਰ ਅੰਬੇਡਕਰ ਕਲੱਬ ਪਿੰਡ ਕਾਂਗੜ ਵਲੋਂ ਡਾ ਬੀ ਆਰ ਅੰਬੇਡਕਰ ਦਾ 127 ਵਾਂ ਜਨਮ ਦਿਹਾੜਾ ਮਨਾਇਆ ਗਿਆ _ ਇਸ ਵਿਚ ਐਸ ਸੀ ਸਮਾਜ ਦੇ ਆਗੂ ਬਲੌਰ ਸਿੰਘ ਕਾਂਗੜ ਐਡਵੋਕੇਟ ਰੇਸ਼ਮ ਸਿੰਘ ਰਾਜਗੜ੍ਹ ਅਤੇ ਗਗਨਦੀਪ ਸਿੰਘ |
ਵਿੱਤ ਮੰਤਰੀ ਨੇ ਬਠਿੰਡਾ ਵਿਚ ਵੰਡੇ ਵਿਕਾਸ ਗਰਾਂਟਾਂ ਦੇ ਚੈੱਕ |
ਬਠਿੰਡਾ 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ) ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਸ਼ਹਿਰ ਦੇ ਵੱਖਵੱਖ ਥਾਵਾਂ ਤੇ ਜਿਥੇ ਵੱਖਵੱਖ ਵਰਗਾਂ ਦੇ ਆਗੂਆਂ ਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਉਥੇ ਸ਼ਹਿਰ ਦੇ ਵਿਕਾਸ ਲਈ 6575 ਲੱਖ ਰੁਪਏ ਗਰਾਂਟਾਂ ਦੇ |
ਸੀਂਗੋ ਮੰਡੀ/ਤਲਵੰਡੀ ਸਾਬੋ 15 ਅਪ੍ਰੈਲ (ਲੱਕਵਿੰਦਰ ਸ਼ਰਮਾ/ਰਵਜੋਤ ਸਿੰਘ ਰਾਹੀ) ਸਮਾਜ ਨੂੰ ਨਵੀਂ ਸੇਧ ਦੇਣ ਦੇ ਮਕਸਦ ਨਾਲ ਵਿਸਾਖੀ ਮੌਕੇ ਸਮਾਜਸੇਵੀ ਆਗੂਆਂ ਨੇ ਸਮਾਜਸੁਧਾਰਕ ਮਾਟੋ ਵਾਲੇ ਚੋਲੇ੍ਹ ਪਾ ਕੇ ਲੋਕਾਂ ਨੂੰ ਲੋਕ ਭਲਾਈ ਕੰਮਾਂ ਦਾ ਪ੍ਰਚਾਰ ਕਰਕੇ ਲੋਕਾਂ |
ਆਖ਼ਰੀ ਦਿਨ ਹਜ਼ਾਰਾਂ ਸੰਗਤਾਂ ਗੁਰਦੁਆਰਾ ਸਾਹਿਬ ਵਿਚ ਹੋਈਆਂ ਨਤਮਸਤਕ ਅੰਮਿ੍ਤ ਸੰਚਾਰ ਵੀ ਕਰਵਾਏ ਗਏ ਦਮਦਮਾ ਸਾਹਿਬ ਵਿਖੇ ਚਾਰ ਰੋਜ਼ਾ ਵਿਸਾਖੀ ਜੋੜ ਮੇਲਾ ਹੋਇਆ ਸੰਪੰਨ ਸ਼੍ਰੋਮਣੀ ਕਮੇਟੀ ਨੇ ਵੀ ਕੱਢਿਆ ਰਵਾਇਤੀ ਮੁਹੱਲਾ |
ਤਲਵੰਡੀ ਸਾਬੋ 15 ਅਪ੍ਰੈਲ (ਰਣਜੀਤ ਸਿੰਘ ਰਾਜੂ) ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਚਾਰ ਰੋਜ਼ਾ ਜੋੜ ਮੇਲਾ ਅੱਜ ਸੰਪੰਨ ਹੋ ਗਿਆ _ ਅੱਜ ਆਖ਼ਰੀ ਦਿਨ ਹਜ਼ਾਰਾਂ ਸੰਗਤਾਂ ਤਖ਼ਤ ਸਾਹਿਬ |
ਤਲਵੰਡੀ ਸਾਬੋ 15 ਅਪ੍ਰੈਲ (ਰਵਜੋਤ ਸਿੰਘ ਰਾਹੀ)ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਵਲੋਂ ਖ਼ਾਲਸੇ ਦੇ ਸਿਰਜਣਾ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ ਕਾਨਫ਼ਰੰਸ ਇਤਿਹਾਸਿਕ ਹੋ ਨਿੱਬੜੀ ਹੈ _ ਇਹ ਪ੍ਰਗਟਾਵਾ |
ਵਿਸਾਖੀ ਜੋੜ ਮੇਲੇ ਦੇ ਆਖ਼ਰੀ ਦਿਨ ਸਰਬੱਤ ਖ਼ਾਲਸਾ ਜਥੇਦਾਰ ਦਾਦੂਵਾਲ ਨੇ ਸਜਾਏ ਧਾਰਮਿਕ ਦੀਵਾਨ |
ਤਲਵੰਡੀ ਸਾਬੋ 15 ਅਪ੍ਰੈਲ (ਰਣਜੀਤ ਸਿੰਘ ਰਾਜੂ) ਖ਼ਾਲਸਾ ਸਾਜਣਾ ਦਿਹਾੜੇ ਵਿਸਾਖੀ ਮੌਕੇ ਦਮਦਮਾ ਸਾਹਿਬ ਵਿਖੇ ਮਨਾਏ ਗਏ ਚਾਰ ਰੋਜ਼ਾ ਵਿਸਾਖੀ ਜੋੜ ਮੇਲੇ ਦੇ ਆਖ਼ਰੀ ਦਿਨ ਅੱਜ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਜੰਡਸਰ ਰੋਡ ਤੇ ਪੰਡਾਲ ਵਿਚ |
ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ |
ਗੋਨਿਆਣਾ 14 ਅਪ੍ਰੈਲ (ਲਛਮਣ ਦਾਸ ਗਰਗ)ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਲਾਇਨਜ਼ ਭਵਨ ਵਿਖੇ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਹੋਈ _ ਉਕਤ ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਹਿੰਦੋਸਤਾਨ ਵਿਚ ਵੱਖਵੱਖ ਧਰਮਾਂ ਨੂੰ ਮੰਨਣ |
ਗੋਬਿੰਦਪੁਰਾ ਨਹਿਰ ਚੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਜਣਿਆਂ ਿਖ਼ਲਾਫ਼ ਪਰਚਾ ਦਰਜ |
ਬਠਿੰਡਾ ਛਾਉਣੀ 14 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)ਗੋਬਿੰਦਪੁਰਾ ਨਹਿਰ ਚੋਂ ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਜਣਿਆਂ ਿਖ਼ਲਾਫ਼ ਨਥਾਣਾ ਪੁਲਿਸ ਨੇ ਪਰਚਾ ਦਰਜ ਕੀਤਾ ਹੈ _ ਇਹ ਪਰਚਾ ਨਹਿਰੀ ਵਿਭਾਗ ਦੇ ਉਪ ਮੰਡਲ ਅਫ਼ਸਰ ਨਵਰੀਤ ਸਿੰਘ ਘੁੰਮਣ ਵਲੋਂ ਦਰਜ |
ਪਿੰਡ ਖੇਮੂਆਣਾ ਵਿਖੇ ਸ਼ਰਾਬ ਦੇ ਠੇਕੇ ਦਾ ਮਸਲਾ ਜਿਉਂ ਦੀ ਤਿਉਂ |
ਗੋਨਿਆਣਾ 15 ਅਪ੍ਰੈਲ (ਲਛਮਣ ਦਾਸ ਗਰਗ)ਪਿੰਡ ਖੇਮੂਆਣਾ ਵਿਖੇ ਸ਼ਰਾਬ ਦੇ ਠੇਕੇ ਦਾ ਮਸਲਾ ਜਿਉਂ ਦਾ ਤਿਉਂ ਬਣਿਆ ਹੋਇਆ ਹੈ _ ਜਿੱਥੇ ਪਿੰਡ ਦੀ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੌਜਵਾਨ ਭਾਰਤ |
ਭਾਗੀਵਾਂਦਰ 15 ਅਪ੍ਰੈਲ (ਮਹਿੰਦਰ ਸਿੰਘ ਰੂਪ) ਸਥਾਨਕ ਅਨਾਜ ਮੰਡੀ ਭਾਗੀਵਾਂਦਰ ਚ ਵੱਡੀ ਮਾਤਰਾ ਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਜਿਸ ਦੀ ਸਰਕਾਰੀ ਖ਼ਰੀਦ ਏਜੰਸੀਆਂ ਵੇਅਰ ਹਾਊਸ ਪੰਜਾਬ ਐਗਰੋ ਤੇ ਪਨਸਪ ਵਲੋਂ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ _ ਕਿਸਾਨਾਂ ਦੀ |
ਗੋਨਿਆਣਾ 15 ਅਪ੍ਰੈਲ (ਲਛਮਣ ਦਾਸ ਗਰਗ)ਆਕਲੀਆ ਗਰੁੱਪ ਆਫ਼ ਇੰਸਟੀਚਿਊਟ ਆਕਲੀਆ ਕਲਾਂ ਦੇ ਕੈਂਪਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਸਮਾਗਮ ਕਰਵਾਇਆ ਗਿਆ _ ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਕੇਂਦਰੀ ਫੂਡ ਪੋ੍ਰਸੈਸਿੰਗ ਮੰਤਰੀ ਬੀਬਾ ਹਰਸਿਮਰਤ |
ਸਵਰਨ ਸਿੰਘ ਦਾਨੇਵਾਲੀਆ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ |
ਬਠਿੰਡਾ 15 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ) ਸੀਨੀਅਰ ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ ਨੂੰ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਪੁੱਡਾ ਫੇਜ3 ਦਾ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ _ ਉਨ੍ਹਾਂ ਦੀ ਚੋਣ ਅੱਜ ਐਸੋਸੀਏਸ਼ਨ ਹਾਊਸ ਦੀ ਹੋਈ ਮੀਟਿੰਗ |
ਅਜੀਤ ਪੰਜਾਬ ਦੀ ਆਵਾਜ਼ ਕਪੂਰਥਲਾ / ਫਗਵਾੜਾ |
ਸ਼ਹੀਦ ਭਗਤ ਸਿੰਘ ਨਗਰ / ਬੰਗਾ |
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ |
ਮੁਕਤਸਰ ਸਾਹਿਬ |
ਸਾਹਿਬਜ਼ਾਦਾ ਅਜੀਤ ਸਿੰਘ ਨਗਰ |
ਤਾਜਾ ਖ਼ਬਰਾਂ |
ਧਾਰੀਵਾਲ 22 ਅਕਤੂਬਰ (ਸਵਰਨ ਸਿੰਘ) ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ ਹਾਈ ਬਲੱਡ ਪ੍ਰੈਸ਼ਰ ਆਦਿ |
ਅੰਮ੍ਰਿਤਸਰ ਹਾਦਸੇ ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ ਸੁਖਬੀਰ ਬਾਦਲ |
ਅੰਮ੍ਰਿਤਸਰ 22 ਅਕਤੂਬਰ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ |
ਪੁਲਿਸ ਵੱਲੋਂ ਲੁੱਟਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ |
ਫ਼ਾਜ਼ਿਲਕਾ 22 ਅਕਤੂਬਰ (ਪ੍ਰਦੀਪ ਕੁਮਾਰ) ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ ਸੋਨੇ ਚਾਂਦੀ ਦੇ ਗਹਿਣੇ ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ |
ਫ਼ਿਰੋਜ਼ਪੁਰ 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ |
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ |
ਨਵੀਂ ਦਿੱਲੀ 22 ਅਕਤੂਬਰ ਅੰਮ੍ਰਿਤਸਰ ਚ ਦੁਸਹਿਰੇ ਮੌਕੇ ਵਾਪਰੇ ਹਾਦਸੇ ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ ਚ ਦੋਹਾਂ ਕੋਲੋਂ ਚਾਰ |
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ |
ਅੰਮ੍ਰਿਤਸਰ 22 ਅਕਤੂਬਰ (ਹਰਮਿੰਦਰ ਸਿੰਘ) ਦੁਸਹਿਰੇ ਮੌਕੇ ਅੰਮ੍ਰਿਤਸਰ ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਇਸ ਸੰਬੰਧ ਚ |
ਰੇਲ ਹਾਦਸੇ ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ |
ਅੰਮ੍ਰਿਤਸਰ 22 ਅਕਤੂਬਰ (ਸ਼ੈਲੀ) ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ ਤੇ ਵਾਪਰੇ ਦਰਦਨਾਕ ਰੇਲ ਹਾਦਸੇ ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 55 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ |
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ ਖ਼ੁਦ ਨੂੰ ਦੱਸਿਆ ਬੇਕਸੂਰ |
ਅੰਮ੍ਰਿਤਸਰ 22 ਅਕਤੂਬਰ ਅੰਮ੍ਰਿਤਸਰ ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ ਮਿੱਠੂ ਨੇ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼ |
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ |
ਨਵੀਂ ਦਿੱਲੀ 22 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ |
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ |
ਸ੍ਰੀ ਮੁਕਤਸਰ ਸਾਹਿਬ 22 ਅਕਤੂਬਰ (ਰਣਜੀਤ ਸਿੰਘ ਢਿੱਲੋਂ) ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ |
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ |
ਅੰਮ੍ਰਿਤਸਰ 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ |
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ ਚ ਵੱਡਾ ਘਪਲਾ ਹੋਇਆ ਚੰਦੂਮਾਜਰਾ |
ਗੜ੍ਹਸ਼ੰਕਰ 22 ਅਕਤੂਬਰ (ਧਾਲੀਵਾਲ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ |
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ |
ਨਵੀਂ ਦਿੱਲੀ 22 ਅਕਤੂਬਰ ਕੰਟਰੋਲ ਰੇਖਾ ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ ਤੇ ਕਿਰਿਆਸ਼ੀਲ ਅੱਤਵਾਦੀਆਂ |
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨਆਰਆਈ ਤੋਂ ਲੁੱਟੇ ਢਾਈ ਲੱਖ ਰੁਪਏ |
ਭਿੱਖੀ ਵਿੰਡ 22 ਅਕਤੂਬਰ (ਬੌਬੀ) ਅੱਜ ਭਿੱਖੀ ਵਿੰਡ ਚ ਦਿਨ ਦਿਹਾੜੇ ਬੈਂਕ ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨਆਰਆਈ ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨਆਰਆਈ ਬਲਵੰਤ ਸਿੰਘ ਸੰਧੂ |
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਚ ਦੋ ਦੀ ਮੌਤ |
ਮਮਦੋਟ 22 ਅਕਤੂਬਰ (ਸੁਖਦੇਵ ਸਿੰਘ ਸੰਗਮ) ਫਿਰੋਜ਼ਪੁਰਫਾਜ਼ਿਲਕਾ ਮੁੱਖ ਮਾਰਗ ਤੇ ਪਿੰਡ ਹਾਮਦ ਨੇੜੇ ਅੱਜ ਇੱਕ ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਚ ਦੋ ਦੀ ਮੌਤ ਹੋ ਗਈ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੀ |
ਬੁਨਿਆਦੀ ਢਾਂਚੇ ਦੇ ਖੇਤਰ ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ |
ਪੁਲਿਸ ਕਮਿਸ਼ਨਰ ਨੇ ਕਿਹਾ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ ਆਈ ਟੀ |
Subsets and Splits
No community queries yet
The top public SQL queries from the community will appear here once available.