text
stringlengths
1
2.07k
ਅੰਮ੍ਰਿਤਸਰ ਹਾਦਸਾ ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
ਨਨ ਜਬਰ ਜਨਾਹ ਮਾਮਲਾ ਮੁੱਖ ਗਵਾਹ ਦੀ ਮੌਤ ਤੇ ਦਸੂਹਾ ਦੇ ਡੀ ਐੱਸ ਪੀ ਦਾ ਬਿਆਨ ਆਇਆ ਸਾਹਮਣੇ
ਜਲੰਧਰ ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ ਚ ਕੀਤਾ ਗਿਆ ਪੇਸ਼
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸਜੀਪੀਸੀ ਦੀ ਕਾਰਜਕਾਰੀ ਕਮੇਟੀ ਦੀ ਬੈਠਕ
ਅੰਮ੍ਰਿਤਸਰ ਰੇਲ ਹਾਦਸੇ ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
ਨਨ ਜਬਰ ਜਨਾਹ ਮਾਮਲੇ ਚ ਚਮਸ਼ਦੀਦ ਗਵਾਹ ਦੀ ਮੌਤ ਕਮਰੇ ਚੋਂ ਮਿਲੀ ਲਾਸ਼
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
ਕੈਨੇਡਾ ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ ਦੇ ਜੌੜਾ ਫਾਟਕ ਤੇ ਆਵਾਜਾਈ ਹੋਈ ਬਹਾਲ
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ ਤੇ ਸਥਿਤੀ
ਹਿਮਾਚਲ ਪ੍ਰਦੇਸ਼ ਚ ਲੱਗੇ ਭੂਚਾਲ ਦੇ ਝਟਕੇ
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ ਚ ਦਾਇਰ ਹੋਈ ਪਟੀਸ਼ਨ
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
ਲੁਟੇਰਿਆਂ ਦੀ ਦਹਿਸ਼ਤ ਦਿਨਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਚ ਚੱਲੀ ਗੋਲੀ ਦਹਿਸ਼ਤ ਚ ਲੋਕ
ਕਨਵੋਕੇਸ਼ਨ ਚ ਹਿੱਸਾ ਲੈਣ ਲਈ ਐੱਲਪੀਯੂ ਪਹੁੰਚੇ ਉਪਰਾਸ਼ਟਰਪਤੀ
ਸੁਪਰੀਮ ਕੋਰਟ ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
ਦਿੱਲੀ ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ ਮਨੋਜ ਸਿਨਹਾ
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ ਚ ਰੈਲੀ ਨੂੰ ਕਰਨਗੇ ਸੰਬੋਧਨ
ਸੀਬੀਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
ਦਿੱਲੀ ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
ਅੱਜ ਦਾ ਵਿਚਾਰ
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
ਨੌਜਵਾਨ ਤੇ ਜਾਨਲੇਵਾ ਹਮਲਾ
ਰੋਹਿਤ ਸ਼ਰਮਾ ਬਣੇ ਮੈਨ ਆਫ ਦ ਮੈਚ
ਭਾਰਤਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
ਹੋਰ ਖ਼ਬਰਾਂ
ਜਲੰਧਰ ਸੋਮਵਾਰ 3 ਵੈਸਾਖ ਸੰਮਤ 550
ਿਵਚਾਰ ਪ੍ਰਵਾਹ ਆਪਣੇਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ ਗੁਰੂ ਨਾਨਕ ਦੇਵ ਜੀ
ਜ਼ੇਰੇ ਇਲਾਜ ਯਸ਼ਵੰਤ ਸਿੰਘ ਦੀ ਦੇਖ ਰੇਖ ਲਈ ਵੱਖਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ
ਆਮ ਆਦਮੀ ਪਾਰਟੀ ਤੇ ਅਕਾਲੀ ਦਲ ਛੱਡ ਕੇ 3 ਦਰਜਨ ਦੇ ਕਰੀਬ ਲੋਕ ਕਾਂਗਰਸ ਚ ਸ਼ਾਮਿਲ
ਸੁਲਤਾਨਪੁਰ ਲੋਧੀ 15 ਅਪ੍ਰੈਲ (ਨਰੇਸ਼ ਹੈਪੀ ਥਿੰਦ)ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਵੱਡੀ ਗਿਣਤੀ ਵਿਚ ਆਪ ਆਗੂਆਂ ਤੇ ਅਕਾਲੀ ਦਲ ਨੂੰ ਛੱਡ ਕੇ 3 ਦਰਜਨ ਦੇ ਕਰੀਬ ਵਿਅਕਤੀਆਂ ਨੇ ਵਿਧਾਇਕ ਨਵਤੇਜ
ਪੂਰੀ ਖ਼ਬਰ »
ਸੁਲਤਾਨਪੁਰ ਲੋਧੀ 15 ਅਪ੍ਰੈਲ (ਨਰੇਸ਼ ਹੈਪੀ ਥਿੰਦ)ਬਸਪਾ ਅੰਬੇਡਕਰ ਵਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦੀ ਯਾਦ ਵਿਚ ਉਨ੍ਹਾਂ ਦੇ ਜਨਮ ਦਿਨ ਮੌਕੇ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਤੋਂ ਜਨ ਚੇਤਨਾ ਮੋਟਰਸਾਈਕਲ ਮਾਰਚ ਕੱਢਿਆ ਜੋ ਵੱਖਵੱਖ ਮੁਹੱਲਿਆਂ
ਖਲਵਾੜਾ 15 ਅਪ੍ਰੈਲ (ਮਨਦੀਪ ਸਿੰਘ ਸੰਧੂ)ਗੁਰਦੁਆਰਾ ਭਾਈ ਸੋਭਾ ਸਿੰਘ ਪਿੰਡ ਭੁੱਲਾਰਾਈ ਵਿਖੇ 16 ਅਪ੍ਰੈਲ ਦਿਨ ਸੋਮਵਾਰ ਤੋਂ ਦਵਾਈਆਂ ਦਾ ਲੰਗਰ ਸ਼ੁਰੂ ਕੀਤਾ ਜਾ ਰਿਹਾ ਹੈ _ ਇਸ ਸਬੰਧੀ ਓਾਕਾਰ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਵਾਸੀ ਭਾਰਤੀਆਂ
ਮਾਮੂਲੀ ਤਕਰਾਰ ਪਿੱਛੋਂ ਪ੍ਰਵਾਸੀ ਮਜ਼ਦੂਰ ਨੇ ਆਪਣੇ ਸਾਥੀ ਨੂੰ ਗੋਲੀ ਮਾਰੀ
ਬੇਗੋਵਾਲ 15 ਅਪ੍ਰੈਲ (ਸੁਖਜਿੰਦਰ ਸਿੰਘ)ਅੱਜ ਇੱਥੋਂ ਨੇੜਲੇ ਪਿੰਡ ਬੱਸੀ ਵਿਚ ਇਕ ਪ੍ਰਵਾਸੀ ਮਜ਼ਦੂਰ ਵਲੋਂ ਆਪਣੇ ਸਾਥੀ ਨਾਲ ਮਾਮੂਲੀ ਤਕਰਾਰ ਪਿੱਛੋਂ ਗੋਲੀ ਮਾਰ ਕੇ ਗੰਭੀਰ ਜਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ ਜਦ ਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ _ ਇਸ ਸਬੰਧੀ
ਦਾਜ ਮੰਗਣ ਦੇ ਦੋਸ਼ ਹੇਠ ਵਿਆਹੁਤਾ ਦੇ ਪਤੀ ਵਿਰੁੱਧ ਕੇਸ ਦਰਜ
ਕਪੂਰਥਲਾ 15 ਅਪ੍ਰੈਲ (ਸਡਾਨਾ)ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਉਸ ਦੇ ਪਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ _ ਸ਼ਿਕਾਇਤ ਕਰਤਾ ਕਿਰਨਪ੍ਰੀਤ ਕੌਰ ਵਾਸੀ ਅਮਨ ਨਗਰ ਨੇ ਦੱਸਿਆ ਕਿ ਉਸਦਾ
ਸੁਲਤਾਨਪੁਰ ਲੋਧੀ 15 ਅਪ੍ਰੈਲ (ਨਰੇਸ਼ ਹੈਪੀ ਥਿੰਦ)ਸ਼ਿਵ ਮੰਦਰ ਚੌੜਾ ਖੂਹ ਸੁਲਤਾਨਪੁਰ ਲੋਧੀ ਵਿਖੇ ਵਿਸਾਖੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ _ ਜਿਸ ਵਿਚ ਆਲ ਇੱਡੀਆ ਬ੍ਰਾਹਮਣ ਸਭਾ ਪੰਜਾਬ ਪ੍ਰਧਾਨ ਰਜੇਸ਼ ਭਾਸਕਰ ਲਾਲੀ ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ ਤੇ
ਗੁਰਦੁਆਰਾ ਟਾਹਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸ਼ਾਲ ਦੀਵਾਨ ਸਜੇ
ਕਾਲਾ ਸੰਘਿਆਂ 15 ਅਪ੍ਰੈਲ (ਬਲਜੀਤ ਸਿੰਘ ਸੰਘਾ)ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਿਲ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ _ ਸਵੇਰੇ ਤਿੰਨ ਅਖੰਡ ਪਾਠਾਂ ਦੇ ਭੋਗ ਪਾਏ
ਪਿੰਡ ਜਾਂਗਲਾ ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਸੁਲਤਾਨਪੁਰ ਲੋਧੀ 15 ਅਪ੍ਰੈਲ (ਥਿੰਦ ਹੈਪੀ ਸੋਨੀਆ)ਖ਼ਾਲਸੇ ਦਾ ਜਨਮ ਦਿਹਾੜਾ ਪਿੰਡ ਜਾਂਗਲਾ ਵਿਖੇ ਸਮੂਹ ਸਾਧ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ _ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤ ਨੇ ਸੁਖਮਨੀ ਸਾਹਿਬ ਦੇ ਭੋਗ ਪਵਾਏ _ ਇਸ ਉਪਰੰਤ ਧਾਰਮਿਕ
ਨਡਾਲਾ 15 ਅਪ੍ਰੈਲ (ਮਾਨ)ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਦੇ ਵਿਰੁੱਧ ਪਿੰਡ ਰਾਏਪੁਰ ਅਰਾਈਆਂ ਵਿਚ ਸੰਗਤਾਂ ਨੇ ਭਾਰੀ ਰੋਸ ਪ੍ਰਗਟ ਕਰਦਿਆਂ ਫ਼ਿਲਮ ਤੇ ਤੁਰੰਤ ਰੋਕ ਲਗਾਉਣ ਲਈ ਕਿਹਾ _ ਇਸ ਮੌਕੇ ਮਾਰਕੀਟ ਕਮੇਟੀ ਭੁਲੱਥ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ
ਖ਼ਾਲਸਾ ਸਕੂਲ ਪਲਾਹੀ ਵਿਖੇ 70 ਫੁੱਟ ਨਿਸ਼ਾਨ ਸਾਹਿਬ ਤੇ ਚੋਲਾ ਸਾਹਿਬ ਚੜ੍ਹਾਏ
ਫਗਵਾੜਾ 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)ਸ੍ਰੀ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਗੰ੍ਰਥੀ ਸੇਵਾ ਸਿੰਘ ਵਲੋਂ ਅਰਦਾਸ
ਵਿਧਾਇਕ ਚੀਮਾ ਨੇ ਸੁਲਤਾਨਪੁਰ ਮੰਡੀ ਚ ਸਰਕਾਰੀ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਸੁਲਤਾਨਪੁਰ ਲੋਧੀ 15 ਅਪ੍ਰੈਲ (ਨਰੇਸ਼ ਹੈਪੀ ਥਿੰਦ)ਕਿਸਾਨਾਂ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਣਕ ਦੇ ਸੀਜ਼ਨ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ _ ਜਿਸਦੇ ਲਈ ਮੰਡੀਆਂ ਵਿਚ ਸਾਰੇ ਪ੍ਰਬੰਧ ਕੀਤੇ ਗਏ _ ਇਨ੍ਹਾਂ ਸ਼ਬਦਾਂ ਦਾ
ਸਨਅਤੀ ਮੰਦੀ ਨਾਲ ਵੀ ਨਹੀਂ ਵਧ ਰਹੀ ਬਿਜਲੀ ਦੀ ਮੰਗ
ਜਲੰਧਰ 15 ਅਪ੍ਰੈਲ (ਸ਼ਿਵ ਸ਼ਰਮਾ)ਪਿਛਲੇ ਦੋ ਸਾਲਾਂ ਤੋਂ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਪਰ ਕੁਝ ਸਮੇਂ ਤੋਂ ਆਈ ਸਨਅਤੀ ਮੰਦੀ ਕਰਕੇ ਬਿਜਲੀ ਦੀ ਮੰਗ ਨਹੀਂ ਵਧੀ ਹੈ ਜਿਸ ਕਰਕੇ ਪਾਵਰਕਾਮ ਨੂੰ ਹਰ ਸਾਲ ਹੁਣ ਬਿਜਲੀ ਕੰਪਨੀਆਂ ਤੋਂ ਬਿਨ੍ਹਾਂ ਬਿਜਲੀ ਲਏ
ਉਜਵਲਾ ਯੋਜਨਾ ਤਹਿਤ ਕਪੂਰਥਲਾ ਜ਼ਿਲ੍ਹੇ ਦੇ 60 ਪਿੰਡ ਸਮੋਕ ਫ਼ਰੀ ਕੀਤੇ ਜਾਣਗੇਨਵਤੇਜ ਸਿੰਘ
ਕਪੂਰਥਲਾ 15 ਅਪ੍ਰੈਲ (ਅਮਰਜੀਤ ਕੋਮਲ)ਕੇਂਦਰ ਸਰਕਾਰ ਵਲੋਂ ਹਰ ਖੇਤਰ ਨੂੰ ਸਮੋਕ ਫ਼ਰੀ ਬਣਾਉਣ ਦੇ ਮਨੋਰਥ ਤੇ ਹਰੇਕ ਵਿਅਕਤੀ ਨੂੰ ਐਲਪੀਜੀ ਗੈਸ ਦੀ ਪਹੁੰਚ ਯਕੀਨੀ ਬਣਾਉਣ ਲਈ ਦੋ ਸਾਲ ਪਹਿਲਾਂ ਉੱਜਵਲਾ ਯੋਜਨਾ ਸ਼ੁਰੂ ਕਰਕੇ 5 ਕਰੋੜ ਲੋਕਾਂ ਨੂੰ ਐਲਪੀਜੀ ਗੈਸ
ਸੁਲਤਾਨਪੁਰ ਲੋਧੀ 15 ਅਪ੍ਰੈਲ (ਨਰੇਸ਼ ਹੈਪੀ ਥਿੰਦ)ਸਮਾਜਿਕ ਸੁਰੱਖਿਆ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਕਰਵਾਏ ਜਾ ਰਹੇ ਪੋਸ਼ਣ ਦਿਵਸ ਦੀ ਕੜੀ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਸਰਕਲ ਦੀਪੇਵਾਲ ਦੇ ਸ਼ਹਿਰੀ ਖੇਤਰ ਵਿਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਨੇਹ ਲਤਾ
ਨਾਨਕ ਸ਼ਾਹ ਫ਼ਕੀਰ ਫ਼ਿਲਮ ਨੂੰ ਬੈਨ ਕਰਨਾ ਚਾਹੀਦਾ ਹੈਭਾਟ ਯੂਥ ਵੈੱਲਫੇਅਰ ਫੈੱਡਰੇਸ਼ਨ
ਫਗਵਾੜਾ 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)ਭਾਟ ਯੂਥ ਵੈੱਲਫੇਅਰ ਫੈਡਰੇਸ਼ਨ ਰਜਿ ਪੰਜਾਬ ਹੈੱਡ ਆਫ਼ਿਸ ਫਗਵਾੜਾ ਵੱਲੋਂ ਹੋਏ ਇਕੱਠ ਦੌਰਾਨ ਕਿਹਾ ਕਿ ਨਾਨਕ ਸ਼ਾਹ ਫ਼ਕੀਰ ਫ਼ਿਲਮ ਨੂੰ ਬੈਨ ਕਰਨਾ ਚਾਹੀਦਾ ਹੈ _ ਸਿੱਖ ਕੌਮ ਦੀਆਂ ਜਥੇਬੰਦੀਆਂ ਵੱਲੋਂ ਜੋ ਪੂਰਨ ਤੌਰ
ਸੁਖਵਿੰਦਰ ਸਿੰਘ ਨਵਾਂ ਪਿੰਡ ਸਰਕਲ ਕੋਤਵਾਲੀ ਤੇ ਗੁਰਨਾਮ ਸਿੰਘ ਸਿਧਵਾਂ ਦੋਨਾਂ ਸਰਕਲ ਸਦਰ ਐਸਸੀ ਵਿੰਗ ਦੇ ਪ੍ਰਧਾਨ ਬਣੇ
ਕਪੂਰਥਲਾ 15 ਅਪ੍ਰੈਲ (ਵਿਪ੍ਰ)ਸ਼ੋ੍ਰਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਨਾਲ ਸਲਾਹਮਸ਼ਵਰੇ ਉਪਰੰਤ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਨਵਾਂ ਪਿੰਡ ਨੂੰ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ ਏਜੰਸੀਆਂ ਵਲੋਂ ਸ਼ੁਰੂ
ਕਪੂਰਥਲਾ 15 ਅਪ੍ਰੈਲ (ਅਮਰਜੀਤ ਕੋਮਲ)ਜ਼ਿਲ੍ਹਾ ਕਪੂਰਥਲਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਤੇਜੀ ਨਾਲ ਸ਼ੁਰੂ ਹੋਣ ਤੇ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੇ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ _ ਖਰੀਦ ਏਜੰਸੀਆਂ ਵਲੋਂ 1735 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ
550 ਸਾਲਾ ਸ਼ਤਾਬਦੀ ਸਮਾਗਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀਨਵਤੇਜ ਸਿੰਘ ਚੀਮਾ
ਸ਼ਤਾਬਦੀ ਸਮਾਗਮਾਂ ਸਬੰਧੀ ਹੋਈ ਮੀਟਿੰਗ ਦੌਰਾਨ ਹਾਜ਼ਰ ਵੱਖਵੱਖ ਵਿਭਾਗਾਂ ਦੇ ਅਧਿਕਾਰੀ ਬੈਠੇ ਦਿਖਾਈ ਦੇ ਰਹੇ ਹਨ (ਸੱਜੇ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਚ ਵਿਧਾਇਕ ਨਵਤੇਜ ਸਿੰਘ ਚੀਮਾ ਡਿਪਟੀ
ਗੁਰਦੁਆਰਾ ਰਾਮਸਰ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਫਗਵਾੜਾ 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)ਇਤਿਹਾਸਕ ਗੁਰਦੁਆਰਾ ਰਾਮਸਰ ਸਾਹਿਬ ਰਾਣੀ ਪੁਰ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ _ ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ
ਢਿਲਵਾਂ 15 ਅਪ੍ਰੈਲ (ਪਲਵਿੰਦਰ ਸਿੰਘ ਗੋਬਿੰਦ ਸੁਖੀਜਾ)ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵਿਸਾਖੀ ਦਾ ਸਾਲਾਨਾ ਮੇਲਾ ਕਮੇਟੀ ਦੇ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ
ਬਾਬਾ ਵਰਿਆਮ ਸਿੰਘ ਦੇ ਅਸਥਾਨ ਤੇ ਵਿਸਾਖੀ ਦਾ ਦਿਹਾੜਾ ਮਨਾਇਆ
ਖਲਵਾੜਾ 15 ਅਪ੍ਰੈਲ (ਮਨਦੀਪ ਸਿੰਘ ਸੰਧੂ)ਪਿੰਡ ਭੁੱਲਾਰਾਈ ਵਿਖੇ ਬਾਬਾ ਵਰਿਆਮ ਸਿੰਘ ਦੇ ਅਸਥਾਨ ਤੇ ਸਮੂਹ ਸਾਧ ਸੰਗਤ ਵਲੋਂ ਵਿਸਾਖੀ ਦੇ ਤਿਉਹਾਰ ਦੇ ਸਬੰਧ ਚ ਧਾਰਮਿਕ ਸਮਾਗਮ ਕਰਵਾਇਆ ਗਿਆ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਪੰਥ
ਅਕਾਲੀ ਗੁਰਦੁਆਰਾ ਸਾਹਿਬ ਭੁੱਲਾਰਾਈ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
ਖਲਵਾੜਾ 15 ਅਪ੍ਰੈਲ (ਮਨਦੀਪ ਸਿੰਘ ਸੰਧੂ)ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਵਿਸਾਖੀ ਦਾ ਤਿਉਹਾਰ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ _ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ
ਫਗਵਾੜਾ 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)ਡੇਰਾ ਸੰਤ ਬਾਬਾ ਗੋਬਿਦਦਾਸ ਮੁਹੱਲਾ ਗੋਬਿੰਦ ਪੁਰਾ ਫਗਵਾੜਾ ਵਿਖੇ ਵਿਸਾਖੀ ਜੋੜ ਮੇਲਾ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਦੇਸ ਰਾਜ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ _
ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਮਤਿ ਸਮਾਗਮ ਕਰਵਾਇਆ
ਫਗਵਾੜਾ 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਤੇ ਵਿਸਾਖ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਚਾਹਲ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ _ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ
ਭੁਲੱਥ ਵਿਖੇ ਡਾ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ
ਭੁਲੱਥ 15 ਅਪ੍ਰੈਲ (ਮਨਜੀਤ ਸਿੰਘ ਰਤਨ)ਭੁਲੱਥ ਵਿਖੇ ਐਸਸੀ/ਬੀਸੀ ਭਾਈਚਾਰੇ ਵਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਨ ਬੜੇ ਉਤਸ਼ਾਹ ਅਤੇ ਸਤਿਕਾਰ ਸਹਿਤ ਮਨਾਇਆ ਗਿਆ _ ਇਸ ਸਮੇਂ ਇਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ _ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮਾਸਟਰ ਰਾਜਪਾਲ
ਫਗਵਾੜਾ 15 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)ਸਤਿਗੁਰ ਰਵਿਦਾਸ ਮਹਾਰਾਜ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਰਪਿਤ ਡੇਰਾ ਸੰਤ ਬਾਬਾ ਫੂਲ ਨਾਥ ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜੀਟੀ ਰੋਡ ਚਹੇੜੂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ
ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਵਲੋਂ ਪੁਰਾਣੀ ਕਚਹਿਰੀਆਂ ਮੂਹਰੇ ਧਰਨਾ ਅੱਜ
ਕਪੂਰਥਲਾ 15 ਅਪ੍ਰੈਲ (ਵਿਪ੍ਰ੍ਰ)ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਦੇ ਵਿਰੁੱਧ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ
ਕਪੂਰਥਲਾ 15 ਅਪ੍ਰੈਲ (ਅਮਰਜੀਤ ਕੋਮਲ)ਸਿੰਗਾਪੁਰ ਵਿਚ ਹੋਈ ਮਿਸਟਰ ਏਸ਼ੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਵਿਚ ਮਿਸਟਰ ਏਸ਼ੀਆ ਦਾ ਿਖ਼ਤਾਬ ਜਿੱਤ ਕੇ ਸੋਨ ਤਗਮਾ ਹਾਸਲ ਕਰਨ ਵਾਲੇ ਅਸ਼ੋਕ ਸ਼ਰਮਾ ਦੇ ਸਨਮਾਨ ਵਿਚ ਮੁਨੀਮ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਉਂਕਾਰ
ਅਜੀਤ ਪੰਜਾਬ ਦੀ ਆਵਾਜ਼ ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਮੁਕਤਸਰ ਸਾਹਿਬ
ਤਾਜਾ ਖ਼ਬਰਾਂ
ਮਹਿਲਾ 20 ਵਿਸ਼ਵ ਕ੍ਰਿਕਟ ਚ ਭਾਰਤ 48 ਦੌੜਾਂ ਨਾਲ ਜੇਤੂ
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
ਮਹਿਲਾ 20 ਸੈਮੀ ਫਾਈਨਲ ਚ ਭਾਰਤ ਦੀ ਵਧੀਆ ਸ਼ੁਰੂਆਤ 118 ਤੇ 3 ਆਊਟ
ਮਾਣਹਾਨੀ ਮਾਮਲੇ ਚ ਕੇਜਰੀਵਾਲ ਬਰੀ
ਨਵੀਂ ਦਿੱਲੀ 17 ਨਵੰਬਰ ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 ਚ ਦਾਖਲ ਮਾਣਹਾਨੀ ਮਾਮਲੇ ਚ ਬਰੀ ਕਰ ਦਿੱਤਾ
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ 17 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
ਨਵੀਂ ਦਿੱਲੀ 17 ਨਵੰਬਰ ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ
ਪਿੰਡ ਨੰਗਲਾ ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ ਇਸ ਕਾਰਨ ਕਿਸਾਨ ਪ੍ਰੇਸ਼ਾਨ